ਪੜਚੋਲ ਕਰੋ

Punjab News : ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ 'ਤੇ 'ਆਪ' ਨੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ

Punjab News : ਆਮ ਆਦਮੀ ਪਾਰਟੀ (ਆਪ) ਨੇ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਇਸ ਨੂੰ ਸਰਕਾਰ ਦੁਆਰਾ ਇੱਕ ਬਹੁਤ ਹੀ ਮੰਦਭਾਗਾ ਅਤੇ ਨਾਜਾਇਜ਼ ਕਦਮ ਕਰਾਰ ਦਿੱਤਾ।

ਬੁੱਧਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਪ ਪਾਰਟੀ ਅਤੇ ਪੰਜਾਬ ਸਰਕਾਰ ਗਣਤੰਤਰ ਦਿਵਸ ਪਰੇਡ 'ਚੋਂ ਪੰਜਾਬ ਦੇ ਸੱਭਿਆਚਾਰ ਅਤੇ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਨੂੰ ਬਾਹਰ ਕਰਨ ਦੇ ਕਦਮ ਦੀ ਸਖ਼ਤ ਨਿਖੇਧੀ ਕਰਦੀ ਹੈ।

ਕੰਗ ਨੇ ਕਿਹਾ, “ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਅਤੇ ਅਜ਼ਾਦੀ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਪਰ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਯੋਗਦਾਨ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਹੈ। ਭਾਜਪਾ ਘਟੀਆ ਰਾਜਨੀਤੀ ਕਰ ਰਹੀ ਹੈ ਅਤੇ ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ।”

 ਇਹ ਵੀ ਪੜ੍ਹੋ : 14 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪਿਛਲੇ 8 ਸਾਲਾਂ 'ਚ ਇੰਨੀ ਵਧ ਗਈ MSP

ਉਨ੍ਹਾਂ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰਕੇ ਭਾਜਪਾ ਨੇ ਇੱਕ ਵਾਰ ਫਿਰ ਆਪਣੇ ਪੰਜਾਬ ਵਿਰੋਧੀ ਰਵੱਈਏ ਦਾ ਪ੍ਰਦਰਸ਼ਨ ਕੀਤਾ ਹੈ। ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਜਲਦੀ ਹੀ ਭਾਜਪਾ ਨੂੰ ਸਬਕ ਸਿਖਾਉਣਗੇ।

ਦੱਸ ਦੇਈਏ ਕਿ '26 ਜਨਵਰੀ ਨੂੰ ਹਰ ਸਾਲ ਵਾਂਗ ਹੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਰਾਹੀਂ ਆਪਣਾ ਸੱਭਿਆਚਾਰ ਅਤੇ ਵਿਰਸਾ ਪੇਸ਼ ਕਰਨਾ ਸੀ ਪਰ ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਦੀਆਂ ਝਾਕੀਆਂ ਨੂੰ ਰੋਕ ਕੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨਾਲ ਧੱਕਾ ਕੀਤਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਸੀ ਕਿ ਇਹ ਜਾਣ ਕੇ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ।

ਏਐੱਨਆਈ ਮੁਤਾਬਕ ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ 23 ਝਾਕੀਆਂ ਸ਼ਾਮਲ ਹੋਣਗੀਆਂ। ਜਿਨ੍ਹਾਂ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਅਤੇ 6 ਵੱਖ-ਵੱਖ ਮੰਤਰਾਲਿਆਂ ਤੇ ਵਿਭਾਗਾਂ ਸਬੰਧਿਤ ਹਨ। ਇਨ੍ਹਾਂ ਵਿੱਚ ਅਸਮ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ-ਕਸ਼ਮੀਰ, ਲੱਦਾਖ਼, ਦਾਦਰ-ਨਾਗਰ ਹਵੇਲੀ, ਦਮਨ ਤੇ ਦਿਓ, ਗੁਜਾਰਾਤ,  ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰਾ, ਆਂਧਰਾ ਪ੍ਰਦੇਸ਼, ਤਮਿਲ ਨਾਡੂ, ਕਰਨਾਟਕਾ ਅਤੇ ਕੇਰਲਾ ਦੀਆਂ ਝਾਕੀਆਂ ਸ਼ਾਮਿਲ ਹਨ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget