ਪੜਚੋਲ ਕਰੋ

ਆਮ ਆਦਮੀ ਪਾਰਟੀ ਦਾ ਰਾਜਾ ਵੜਿੰਗ ਨੂੰ ਕਰਾਰਾ ਜਵਾਬ, ਕਾਂਗਰਸ ਨੇ ਤਾਂ ਹਮੇਸ਼ਾ ਹੀ ਲੋਕਤੰਤਰ ਦੇ ਘਾਣ ਨੂੰ ਹੱਸ ਕੇ ਸਵੀਕਾਰ ਕੀਤਾ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵੱਲੋਂ ਰਾਜਪਾਲ ਦੀ 'ਸ਼ਲਾਘਾ' ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੀ ਹੱਸ ਕੇ ਸਵੀਕਾਰ ਕਰਦੇ ਰਹੇ ਹਨ। 

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਵੱਲੋਂ ਰਾਜਪਾਲ ਦੀ 'ਸ਼ਲਾਘਾ' ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਪੂਰੀ ਤਰ੍ਹਾਂ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਾਂਗਰਸੀ ਲੋਕਤੰਤਰ ਦੇ ਘਾਣ ਨੂੰ ਹਮੇਸ਼ਾ ਤੋਂ ਹੀ ਹੱਸ ਕੇ ਸਵੀਕਾਰ ਕਰਦੇ ਰਹੇ ਹਨ। 

ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, "ਕਾਸ਼! ਰਾਜਾ ਵੜਿੰਗ ਜੀ ਨੇ ਇਹ ਫ਼ਿਕਰਮੰਦੀ ਉਦੋਂ ਦਿਖਾਈ ਹੁੰਦੀ ਜਦੋਂ ਭਾਜਪਾ ਅਸੰਵਿਧਾਨਿਕ ਤਰੀਕੇ ਨਾਲ ਇਹਨਾਂ ਦੀਆਂ ਸੂਬਾ ਸਰਕਾਰਾਂ ਤੋੜ ਰਹੀ ਸੀ। ਭਾਜਪਾ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ, ਕਾਂਗਰਸ ਦੇ ਵਿਧਾਇਕਾਂ ਨੂੰ ਖਰੀਦ ਕੇ ਲੋਕਾਂ ਦੇ ਫ਼ਤਵੇ ਨਾਲ ਬਣੀਆਂ ਸਰਕਾਰਾਂ ਡੇਗ ਦਿੱਤੀਆਂ। ਪਰ, ਕਾਂਗਰਸੀ ਲੋਕਤੰਤਰ ਦੀ ਰੱਖਿਆ ਕਰਨ ਬਜਾਏ ਚੁੱਪਚਾਪ ਇਹ ਤਮਾਸ਼ਾ ਦੇਖਦੇ ਰਹੇ।" 

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਕਿਸ ਮੂੰਹ ਨਾਲ ਕਿਸੇ ਨੂੰ ਲੋਕਤੰਤਰ ਅਤੇ ਸੰਵਿਧਾਨ ਦੀ ਸਿੱਖਿਆ ਦੇਣਗੇ ਜਿਨ੍ਹਾਂ ਆਪ ਹਮੇਸ਼ਾ ਆਮ ਲੋਕਾਂ ਅਤੇ ਸੰਵਿਧਾਨ ਦੀ ਭਾਵਨਾ ਦੇ ਖਿਲਾਫ ਨਿੱਜੀ ਹਿੱਤਾਂ ਲਈ ਕੰਮ ਕੀਤਾ ਹੈ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ, " ਮਾਨਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਜੀ ਨੂੰ ਆਪ ਸਰਕਾਰ ਨੂੰ 'ਸੰਵਿਧਾਨਕ' ਹੋਸ਼ 'ਚ  ਲਿਆਉਣ ਲਈ ਵਧਾਈ, ਜੋ ਇਸ ਨੇ ਗੁਆ ਦਿੱਤੀ ਸੀ। ਕਿਸੇ ਨੂੰ ਉਨ੍ਹਾਂ ਨੂੰ ਇਹ ਦੱਸਣ ਦੀ ਜ਼ਰੂਰਤ ਹੈ, ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਨਾਮ ਦੀ ਕੋਈ ਚੀਜ਼ ਹੈ। ਸਰਕਾਰ ਕੁਝ ਚੋਣਵੇਂ ਲੋਕਾਂ ਦੇ ਮਨਸੂਬਿਆਂ 'ਤੇ ਨਹੀਂ ਚੱਲਦੀ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget