ਪੜਚੋਲ ਕਰੋ

ਪਾਰਟੀ ਛੱਡਣ ਮਗਰੋਂ ਵੀ 'ਆਪ' ਨਹੀਂ ਛੱਡੇਗੀ ਫੂਲਕਾ ਦਾ ਸਾਥ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਚਾਹੇ ਹਰਵਿੰਦਰ ਸਿੰਘ ਫੂਲਕਾ ਦੇ ਅਲਵਿਦਾ ਕਹਿ ਦਿੱਤੀ ਹੈ ਪਰ 'ਆਪ' ਅਜੇ ਵੀ ਫੂਲਕਾ ਦਾ ਸਾਥ ਨਹੀਂ ਛੱਡੇਗੀ। ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਫੂਲਕਾ ਦੀ ਐਸਜੀਪੀਸੀ ਚੋਣਾਂ ਵਿੱਚ ਡਟ ਕੇ ਹਮਾਇਤ ਕਰੇਗੀ। ਹਾਲਾਂਕਿ ਫੂਲਕਾ ਨੇ ਆਮ ਆਦਮੀ ਪਾਰਟੀ ਬਣਨ ਦੇ ਵਿਰੋਧ ਵਿੱਚ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਅੰਨਾ ਹਜ਼ਾਰੇ ਅੰਦੋਲਨ ਹੀ ਰਹਿੰਦਾ ਤਾਂ ਚੰਗੀ ਗੱਲ ਸੀ। ਇਸ ਬਾਰੇ ਹਰਪਾਲ ਚੀਮਾ ਨੇ ਕਿਹਾ ਕਿ ਅੰਨਾ ਹਜ਼ਾਰੇ ਅੰਦੋਲਨ ਭ੍ਰਿਸ਼ਟਾਚਾਰ ਖਤਮ ਕਰਨਾ ਚਾਹੁੰਦਾ ਸੀ। ਆਮ ਆਦਮੀ ਪਾਰਟੀ ਵੀ ਉਸੇ ਹੀ ਮੁੱਦਿਆਂ 'ਤੇ ਕੰਮ ਕਰ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਵਿੱਚ ਇੱਕ ਤੋਂ ਬਾਅਦ ਇੱਕ ਵਿਕਟ ਡਿੱਗਦੇ ਜਾ ਰਹੇ ਹਨ ਪਰ ਹਰਪਾਲ ਚੀਮਾ ਦਾ ਇਹ ਦਾਅਵਾ ਹੈ ਕਿ ਪਾਰਟੀ ਪੰਜਾਬ ਵਿੱਚ ਪੂਰੀ ਤਰ੍ਹਾਂ ਮਜ਼ਬੂਤ ਹੈ। ਚੀਮਾ ਨੇ ਕਿਹਾ ਜੇਕਰ ਫੂਲਕਾ ਐਸਜੀਪੀਸੀ ਚੋਣਾਂ ਵਿੱਚ ਹਿੱਸਾ ਲੈਣਗੇ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਡੱਟ ਕੇ ਸਪੋਰਟ ਕਰੇਗੀ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਥਾਣਾ ਮੁਖੀਆਂ ਸਣੇ ਕਈਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਥਾਣਾ ਮੁਖੀਆਂ ਸਣੇ ਕਈਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
CM ਮਾਨ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਧੂਰੀ ਤੋਂ ਚੋਣ ਲੜਨਗੇ ਮੁੱਖ ਮੰਤਰੀ ਮਾਨ; ਜਾਣੋ ਕਿਸ ਨੂੰ ਕਿਥੋਂ ਐਲਾਨਿਆ ਉਮੀਦਵਾਰ
CM ਮਾਨ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਧੂਰੀ ਤੋਂ ਚੋਣ ਲੜਨਗੇ ਮੁੱਖ ਮੰਤਰੀ ਮਾਨ; ਜਾਣੋ ਕਿਸ ਨੂੰ ਕਿਥੋਂ ਐਲਾਨਿਆ ਉਮੀਦਵਾਰ
ਜਨਵਰੀ 'ਚ ਲੱਗ ਸਕਦਾ ਚੋਣ ਜਾਬਤਾ, ਫਰਵਰੀ 'ਚ ਪੈ ਸਕਦੀਆਂ ਵੋਟਾਂ! ਜਾਣੋ ਅਪਡੇਟ
ਜਨਵਰੀ 'ਚ ਲੱਗ ਸਕਦਾ ਚੋਣ ਜਾਬਤਾ, ਫਰਵਰੀ 'ਚ ਪੈ ਸਕਦੀਆਂ ਵੋਟਾਂ! ਜਾਣੋ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Embed widget