ਪੜਚੋਲ ਕਰੋ

ਪਾਕਿਸਤਾਨ ਵੱਲੋਂ ਡਾ. ਮਨਮੋਹਨ ਸਿੰਘ ਨੂੰ ਸੱਦਾ ਭੇਜਣ ਤੋਂ 'ਆਪ' ਵੀ ਨਹੀਂ ਖੁਸ਼

ਪਾਕਿਸਤਾਨ ਵੱਲੋਂ ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਲਈ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਸੱਦਾ ਭੇਜਣ 'ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਪਾਕਿਸਤਾਨ ਦੀ ਚਾਲ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਸਰਕਾਰ ਦੇ ਹੈੱਡ ਸਣੇ ਸਾਰੀਆਂ ਪਾਰਟੀਆਂ ਦੇ ਮੋਹਰੀਆਂ ਨੂੰ ਬੁਲਾਉਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਇਕੱਲੇ ਡਾ. ਮਨਮੋਹਨ ਸਿੰਘ ਨੂੰ ਸੱਦਾ ਦੇਣਾ ਪਾਕਿਸਤਾਨ ਦੀ ਸਿਆਸੀ ਚਾਲ ਹੈ।

ਚੰਡੀਗੜ੍ਹ: ਪਾਕਿਸਤਾਨ ਵੱਲੋਂ ਕਰਤਾਰਪੁਰ ਕੌਰੀਡੋਰ ਦੇ ਉਦਘਾਟਨ ਲਈ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਸੱਦਾ ਭੇਜਣ 'ਤੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਪਾਕਿਸਤਾਨ ਦੀ ਚਾਲ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਸਰਕਾਰ ਦੇ ਹੈੱਡ ਸਣੇ ਸਾਰੀਆਂ ਪਾਰਟੀਆਂ ਦੇ ਮੋਹਰੀਆਂ ਨੂੰ ਬੁਲਾਉਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਇਕੱਲੇ ਡਾ. ਮਨਮੋਹਨ ਸਿੰਘ ਨੂੰ ਸੱਦਾ ਦੇਣਾ ਪਾਕਿਸਤਾਨ ਦੀ ਸਿਆਸੀ ਚਾਲ ਹੈ। ਉਧਰ, ਸੀਨੀਅਰ ਕਾਂਗਰਸੀ ਲੀਡਰ ਅਭਿਸ਼ੇਕ ਮਨੂ ਸਿੰਘਵੀ ਨੇ ਸਲਾਹ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਠਿਤ ਸਰਬ ਪਾਰਟੀ ਵਫ਼ਦ ਨੂੰ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿੱਖਾਂ ਦੀ ਸਨਮਾਨਤ ਲੀਡਰ ਹਨ। ਇਸ ਲਈ ਉਨ੍ਹਾਂ ਵੱਲੋਂ ਮਹਾਨ ਕਾਰਜ ਦੀ ਅਗਵਾਈ ਕਰਨੀ ਚਾਹੀਦੀ ਹੈ। ਯਾਦ ਰਹੇ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਡਾ. ਮਨਮੋਹਨ ਸਿੰਘ ਇੱਕ ਵਾਰ ਵੀ ਪਾਕਿਸਤਾਨ ਨਹੀਂ ਗਏ। ਦਰਅਸਲ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੋਮਵਾਰ ਨੂੰ ਖੁਲਾਸਾ ਕੀਤਾ ਕਿ ਉਹ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਡਾ. ਮਨਮੋਹਨ ਸਿੰਘ ਨੂੰ ਸੱਦਾ ਭੇਜਣਗੇ। ਕੁਰੈਸ਼ੀ ਨੇ ਕਿਹਾ ਕਿ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਘਾਟਨੀ ਸਮਾਗਮ ਉਚੇਚੇ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਸਿੱਖ ਭਾਈਚਾਰੇ ’ਚ ਚੰਗਾ ਆਦਰ ਮਾਣ ਹੈ ਤੇ ਉਹ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ। ਇਸ ਲਈ ਪਾਕਿਸਤਾਨ ਸਰਕਾਰ ਉਨ੍ਹਾਂ ਨੂੰ ਸੱਦਾ ਭੇਜੇਗੀ। ਉਨ੍ਹਾਂ ਨੂੰ ਲਿਖਤੀ ਸੱਦਾ ਪੱਤਰ ਭੇਜਿਆ ਜਾਏਗਾ। ਕਰਤਾਰਪੁਰ ਲਾਂਘਾ, ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget