ਪੜਚੋਲ ਕਰੋ

Punjab News: AAP ਵੱਲੋਂ ਚੁੱਕਿਆ ਗਿਆ ਵੱਡਾ ਕਦਮ, ਇਸ ਸੀਨੀਅਰ ਨੇਤਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਪਾਰਟੀ 'ਚ ਹਲਚਲ

ਸਿਆਸੀ ਪਾਰਟੀਆਂ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਰਕੇ ਹੁਣ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਅਜਿਹੇ ਦੇ ਵਿੱਚ ਆਪ ਵੱਲੋਂ ਵੀ ਇਸ ਸੀਨੀਅਰ ਆਗੂ ਨੂੰ ਅਹਿਮ ਜ਼ਿੰਮੇਵਾਰੀ...

ਹੁਣ ਹਰ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਲੋਕਾਂ ਦੇ ਨਾਲ ਜੋੜਣ ਦੇ ਲਈ ਪਾਰਟੀ ਦੇ ਅੰਦਰ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਆਪ ਪਾਰਟੀ ਵੱਲੋਂ ਵੀ ਇੱਕ ਹੋਰ ਸੀਨੀਅਰ ਨੇਤਾ ਨੂੰ ਅਹਿਮ ਜ਼ਿੰਮੇਵਾਰੀ ਸ਼ੌਪੀ ਗਈ ਹੈ। ਜੀ ਹਾਂ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੀਨੀਅਰ ਨੇਤਾ ਬਲਤੇਜ ਪੰਨੂ ਨੂੰ ਪਾਰਟੀ ਦਾ ਜਨਰਲ ਸਕਤਰ ਨਿਯੁਕਤ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਪਾਰਟੀ ਵੱਲੋਂ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਨਿਯੁਕਤੀ ਪਾਰਟੀ ਦੇ ਉੱਚ ਆਗੂਆਂ ਨਾਲ ਗਹਿਰੇ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀ ਗਈ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਇਸ ਫ਼ੈਸਲੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਬਲਤੇਜ ਪੰਨੂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਦੋਵੇਂ ਨੇਤਾਵਾਂ ਨੇ ਉਨ੍ਹਾਂ ਨੂੰ ਨਵੀਂ ਭੂਮਿਕਾ ਸੰਭਾਲਣ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਉਮੀਦ ਜ਼ਾਹਿਰ ਕੀਤੀ ਹੈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਯੋਗਦਾਨ ਪਾਉਣਗੇ। ਪਾਰਟੀ ਦੇ ਵਲੋਂ ਆਇਆ ਇਹ ਫ਼ੈਸਲਾ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਬਲਤੇਜ ਪੰਨੂ ਨੇ ਪੋਸਟ ਪਾ ਕੇ ਪਾਰਟੀ ਦਾ ਕੀਤਾ ਧੰਨਵਾਦ

ਉੱਧਰ ਆਗੂ ਬਲਤੇਜ ਪੰਨੂ ਹੋਰਾਂ ਨੇ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪਾਰਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- ''ਮੈਂ ਤਹਿ ਦਿਲੋਂ ਧੰਨਵਾਦੀ ਹਾਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ, ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਸ੍ਰੀ ਮਨੀਸ਼ ਸ਼ਿਸ਼ੋਦੀਆ ਜੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ ਦਾ ਜਿਨਾਂ ਨੇ ਮੈਨੂੰ ਪਾਰਟੀ ਦੇ ਜਨਰਲ ਸਕਤਰ ਦੇ ਅਹਿਮ ਅਹੁਦੇ ਤੇ ਨਿਯੁਕਤ ਕੀਤਾ ਹੈ 
ਬਹੁਤ ਬਹੁਤ ਧੰਨਵਾਦ''

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget