ਪੜਚੋਲ ਕਰੋ

ਦਿੱਲੀ 'ਚ ਭਗਵੰਤ ਮਾਨ ਦਾ ਵੱਡਾ ਦਾਅਵਾ, ਪੰਜਾਬ ਫ਼ਤਿਹ ਦੀ ਤਿਆਰੀ

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਆਪਣਾ ਪਿਛਲਾ ਰਿਕਾਰਡ ਤੋੜੇਗੀ। ਭਗਵੰਤ ਮਾਨ ਨੇ ਕਿਹਾ ਕਿ 2020 'ਚ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਹੈਟ੍ਰਿਕ ਉਪਰੰਤ 2022 'ਚ ਪੰਜਾਬ ਅੰਦਰ ਵੀ ਆਮ ਆਦਮੀ ਪਾਰਟੀ ਫ਼ਤਿਹ ਹਾਸਲ ਕਰੇਗੀ।

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਆਪਣਾ ਪਿਛਲਾ ਰਿਕਾਰਡ ਤੋੜੇਗੀ। ਭਗਵੰਤ ਮਾਨ ਨੇ ਕਿਹਾ ਕਿ 2020 'ਚ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਹੈਟ੍ਰਿਕ ਉਪਰੰਤ 2022 'ਚ ਪੰਜਾਬ ਅੰਦਰ ਵੀ ਆਮ ਆਦਮੀ ਪਾਰਟੀ ਫ਼ਤਿਹ ਹਾਸਲ ਕਰੇਗੀ। ਭਗਵੰਤ ਮਾਨ ਨੇ ਕਿਹਾ, ''ਦਿੱਲੀ ਚੋਣਾਂ ਦੇ ਮੌਜੂਦਾ ਮਾਹੌਲ ਤੋਂ ਸਾਫ਼ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਇਨ੍ਹਾਂ 5 ਸਾਲਾਂ 'ਚ ਕੀਤੇ ਗਏ ਬੇਮਿਸਾਲ ਕੰਮਾਂ 'ਤੇ ਜਿੱਤ ਦੀ ਮੋਹਰ ਲਾ ਕੇ ਦਿੱਲੀ ਦੀ ਜਨਤਾ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾ ਚੁੱਕੀ ਹੈ। ਹੁਣ ਬੱਸ ਸਿਰਫ਼ ਰਸਮੀ ਐਲਾਨ ਬਾਕੀ ਹੈ, ਜੋ 8 ਫਰਵਰੀ ਨੂੰ ਵੋਟਾਂ ਪੈਣ ਉਪਰੰਤ ਡੰਕੇ ਦੀ ਚੋਟ ਨਾਲ ਹੋ ਜਾਵੇਗਾ।'' ਆਪਣੇ ਭਾਸਨ ਰਾਹੀਂ ਮਾਨ ਨੇ ਕਾਂਗਰਸ, ਅਕਾਲੀ ਦਲ (ਬਾਦਲ) ਤੇ ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੂਰੀ ਦਿੱਲੀ 'ਚ ਕਾਂਗਰਸ ਕਿਤੇ ਨਜ਼ਰ ਹੀ ਨਹੀਂ ਆ ਰਹੀ। ਸ਼ਾਹੀ ਲਾਮ ਲਸ਼ਕਰ ਨਾਲ ਕੱਲ੍ਹ ਪਹਾੜਾਂ ਤੋਂ ਉੱਤਰ ਕੇ ਦਿੱਲੀ 'ਚ ਚੋਣ ਪ੍ਰਚਾਰ ਕਰਨ ਪੁੱਜੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਜਨਤਾ ਦੇ ਬਿਜਲੀ ਬਾਰੇ ਸਵਾਲਾਂ ਦੇ ਜਵਾਬ ਨਹੀਂ ਦੇ ਹੋਏ। ਮਾਨ ਨੇ ਦੂਜੇ ਪਾਸੇ ਝਾੜੂ ਨੂੰ ਤੀਲਾ-ਤੀਲਾ ਕਹਿ ਕੇ ਭੰਡਣ ਵਾਲੇ ਬਾਦਲਾਂ ਨੂੰ ਕਿਹਾ ਕਿ ਉਨ੍ਹਾਂ ਦੀ ਤੱਕੜੀ ਖੱਖੜੀਆਂ ਵਾਂਗ ਖਿੱਲਰ ਚੁੱਕੀ ਹੈ ਜਿਸ ਕਰਕੇ ਦਿੱਲੀ 'ਚ ਕਾਂਗਰਸ ਅਤੇ ਬਾਦਲ ਲੱਭਿਆ ਨਜ਼ਰ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੀ ਚੜ੍ਹਤ ਤੋਂ ਬੁਖਲਾ ਕੇ ਭਾਜਪਾ ਨਫ਼ਰਤ ਦਾ ਜ਼ਹਿਰ ਫੈਲਾ ਰਹੀ ਹੈ, ਪਰ ਦਿੱਲੀ ਦੇ ਸੂਝਵਾਨ ਲੋਕ ਭਾਜਪਾ ਦੀ ਹਰ ਫ਼ਿਰਕੂ ਚਾਲ ਦੀ ਨਾਲੋਂ-ਨਾਲ ਖੁੰਭ ਠੱਪ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget