ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਬਾਹਰ ਧਰਨਾ ਦੇਣਗੇ 'ਆਪ' ਨੇਤਾ
ਏਬੀਪੀ ਸਾਂਝਾ | 03 Aug 2020 10:13 PM (IST)
ਭਗਵੰਤ ਮਾਨ ਅਤੇ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਸਮੇਤ 11 ਆਪ ਐਮਐਲਏ ਕੁੱਲ ਯਾਨੀ 4 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਬਾਹਰ ਧਰਨਾ ਦੇਣਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਲੋਕ ਸਭਾ ਐਮਪੀ ਭਗਵੰਤ ਮਾਨ ਅਤੇ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਸਮੇਤ 11 ਆਪ ਐਮਐਲਏ ਕੁੱਲ ਯਾਨੀ 4 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਬਾਹਰ ਧਰਨਾ ਦੇਣਗੇ। ਆਮ ਆਦਮੀ ਪਾਰਟੀ ਇਹ ਧਰਨਾ ਮਾਝਾ ਖੇਤਰ 'ਚ ਹੋਏ ਜ਼ਹਿਰੀਲੀ ਸ਼ਰਾਬ ਮਾਮਲੇ ਸਬੰਧੀ ਕਰੇਗੀ ਅਤੇ ਆਪਣੀਆਂ ਮੰਗਾਂ ਰੱਖੇਗੀ।ਤੁਹਾਨੂੰ ਦੱਸ ਦੇਈਏ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੁਣ ਤੱਕ 108 ਲੋਕਾਂ ਦੀ ਜਾਨ ਜਾ ਚੁੱਕੀ ਹੈ।ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਹੁਣ ਤੱਕ 37 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਮੁੱਖ ਮੰਤਰੀ ਨੇ ਇਸ ਮਾਮਲੇ 'ਚ ਮੈਜਿਸਟਰੀਅਲ ਜਾਂਚ ਦੇ ਹੁਕਮ ਦਿੱਤੇ ਹੋਏ ਹਨ।