ਪੜਚੋਲ ਕਰੋ

ਘਰ-ਘਰ ਰੁਜਗਾਰ ਦਾ ਵਾਅਦਾ ਕਰ ਹਰ ਘਰੋਂ ਰੁਜਗਾਰ ਖੋਹਣ ਲੱਗੀ ਕੈਪਟਨ ਸਰਕਾਰ, ਹੁਣ ਵਿਧਾਨ ਸਭਾ 'ਚ ਘੇਰੇਗੀ 'ਆਪ'

ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਘਰ-ਘਰ ਨੌਕਰੀ ਤੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਹਾਸਲ ਕਰਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਬਰ ਘਰੋਂ ਰੁਜ਼ਗਾਰ ਖੋਹਣ ਲੱਗੇ ਹੋਏ ਹਨ। ਇਸ ਦੀ ਮਿਸਲਾ ਪੰਜਾਬ ਦੇ ਟਰੱਕ, ਟੈਂਪੂ, ਟਰਾਲਾ ਅਪਰੇਟਰ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਲਾਏ ਹਨ।

ਚੰਡੀਗੜ੍ਹ: ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਘਰ-ਘਰ ਨੌਕਰੀ ਤੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਹਾਸਲ ਕਰਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਬਰ ਘਰੋਂ ਰੁਜ਼ਗਾਰ ਖੋਹਣ ਲੱਗੇ ਹੋਏ ਹਨ। ਇਸ ਦੀ ਮਿਸਲਾ ਪੰਜਾਬ ਦੇ ਟਰੱਕ, ਟੈਂਪੂ, ਟਰਾਲਾ ਅਪਰੇਟਰ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਲਾਏ ਹਨ। ਚੀਮਾ ਨੇ ਕਿਹਾ ਕਿ ਕੈਪਟਨ ਦੇ ਤੁਗ਼ਲਕੀ ਫ਼ੈਸਲਿਆਂ ਨੇ ਸੂਬੇ ਦੇ ਹਜ਼ਾਰਾਂ ਟਰੱਕ ਅਪਰੇਟਰਾਂ ਨੂੰ ਘਰਾਂ 'ਚ ਬੈਠਾ ਦਿੱਤਾ ਹੈ। ਟਰੱਕ ਯੂਨੀਅਨਾਂ ਸਬੰਧੀ ਆਪ ਮੁਹਾਰੇ ਫ਼ੈਸਲੇ ਨੇ ਇੱਕ ਲੱਖ ਤੋਂ ਵੱਧ ਪਰਿਵਾਰਾਂ ਦੀ ਰੋਟੀ ਖੋਹ ਲਈ ਹੈ। ਸੂਬੇ ਭਰ ਦੇ ਕਰੀਬ ਇੱਕ ਲੱਖ ਟਰੱਕਾਂ 'ਚ 30 ਹਜ਼ਾਰ ਟਰੱਕ ਲੋਹੇ ਦੇ ਭਾਅ ਕਬਾੜੀਆਂ ਨੂੰ ਵਿਕ ਚੁੱਕੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਟਰੱਕ ਅਪਰੇਟਰ ਯੂਨੀਅਨ ਵੱਲੋਂ ਇਕੱਤਰ ਇਹ ਅੰਕੜਾ ਵਧਾ ਕੇ ਨਹੀਂ ਸਗੋਂ ਘਟਾ ਕੇ ਪੇਸ਼ ਕੀਤਾ ਗਿਆ ਹੈ ਜਦਕਿ ਅਸਲੀਅਤ ਇਸ ਤੋਂ ਵੀ ਜ਼ਿਆਦਾ ਕੌੜੀ ਹੈ। ਚੀਮਾ ਨੇ ਕਿਹਾ ਕਿ ਬਤੌਰ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਕੋਲ ਨਾ ਸਿਰਫ ਟਰੱਕ ਯੂਨੀਅਨ ਅਪਰੇਟਰ ਸਗੋਂ ਟੈਂਪੂ ਯੂਨੀਅਨ, ਕੈਂਟਰ ਯੂਨੀਅਨ, ਟਰਾਲਾ ਯੂਨੀਅਨਾਂ, ਟਰੈਕਟਰ ਯੂਨੀਅਨਾਂ ਸਮੇਤ ਮਿੰਨੀ ਬੱਸ ਆਪ੍ਰੇਟਰਜ਼ ਵੱਡੀ ਗਿਣਤੀ 'ਚ ਆਪਣਾ ਦੁੱਖ ਰੋ ਕੇ ਜਾਂਦੇ ਹਨ, ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਇਸ ਵਿਧਾਨ ਸਭਾ ਸੈਸ਼ਨ 'ਚ ਬੇਸ਼ੱਕ ਬਹੁਤ ਹੀ ਸੀਮਤ ਸਮਾਂ ਮਿਲੇਗਾ, ਪਰ ਆਮ ਆਦਮੀ ਪਾਰਟੀ ਟਰੱਕ ਅਪਰੇਟਰਾਂ ਸਮੇਤ ਬਾਕੀ ਸਾਰੇ ਟਰਾਂਸਪੋਰਟਰਾਂ ਦੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏਗੀ। ਚੀਮਾ ਨੇ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਨੇ ਬਾਦਲ ਸਰਕਾਰ ਦੇ 'ਟਰਾਂਸਪੋਰਟ ਮਾਫ਼ੀਆ' ਨੂੰ ਤੋੜਨ ਦੀ ਬਜਾਏ ਹੋਰ ਤਕੜਾ ਕੀਤਾ ਹੈ। ਇਸ ਦੀ ਕੀਮਤ ਨਾ ਕੇਵਲ ਟਰੱਕ ਅਪਰੇਟਰ ਸਗੋਂ ਹਰੇਕ ਨਾਗਰਿਕ ਨੂੰ ਸਿੱਧੇ-ਅਸਿੱਧੇ ਰੂਪ 'ਚ ਚੁਕਾਉਣੀ ਪੈ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਟਰੱਕਾਂ ਸਮੇਤ ਸਾਰੇ ਟਰਾਂਸਪੋਰਟ ਨਾਲ ਖ਼ੁਦ ਬੈਠਕ ਕਰ ਕੇ ਉਨ੍ਹਾਂ ਦੇ ਦੁਖੜੇ ਸੁਣਨ ਤੇ ਲੋੜੀਂਦੇ ਕਦਮ ਚੁੱਕਣ ਤਾਂ ਕਿ ਟਰੱਕ ਅਪਰੇਟਰ ਵੀ ਬੇਬਸ ਹੋ ਕੇ ਕਿਸਾਨੀ ਵਾਂਗ ਕੁਰਾਹੇ ਪੈਣ ਲਈ ਮਜਬੂਰ ਨਾ ਹੋਣ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget