ਪੜਚੋਲ ਕਰੋ

ਹੁਣ ਆਮ ਆਦਮੀ ਪਾਰਟੀ ਸਿਖਾਏਗੀ ਖਹਿਰਾ ਨੂੰ ਸਬਕ!

ਬਾਗੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਮਨ ਵਿੱਚ ਪੈਦਾ ਹੋਈ ਕੁੜੱਤਣ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਰਟੀ ਹਾਈ ਕਮਾਨ ਸੁਖਪਾਲ ਖਹਿਰਾ ਨੂੰ ਪੰਜਾਬ ਵਿੱਚ ਝਾੜੂ ਨੂੰ ਖਿਲਾਰਨ ਤੇ ਵਿਧਾਇਕਾਂ ਨੂੰ ਬਗਾਵਤ ਲਈ ਉਕਸਾਉਣ ਲਈ ਜ਼ਿੰਮੇਮੇਵਾਰ ਮੰਨਦੀ ਹੈ। ਪਾਰਟੀ ਖਹਿਰਾ ਨੂੰ ਸਬਕ ਸਿਖਾਉਣ ਲਈ ਤਿਆਰ ਹੈ।

ਚੰਡੀਗੜ੍ਹ: ਬਾਗੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਮਨ ਵਿੱਚ ਪੈਦਾ ਹੋਈ ਕੁੜੱਤਣ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਰਟੀ ਹਾਈ ਕਮਾਨ ਸੁਖਪਾਲ ਖਹਿਰਾ ਨੂੰ ਪੰਜਾਬ ਵਿੱਚ ਝਾੜੂ ਨੂੰ ਖਿਲਾਰਨ ਤੇ ਵਿਧਾਇਕਾਂ ਨੂੰ ਬਗਾਵਤ ਲਈ ਉਕਸਾਉਣ ਲਈ ਜ਼ਿੰਮੇਮੇਵਾਰ ਮੰਨਦੀ ਹੈ। ਪਾਰਟੀ ਖਹਿਰਾ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਖਹਿਰਾ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਦਾਇਰ ਪਟੀਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਵਿਚਾਰ ਅਧੀਨ ਹੈ। ਜਦੋਂਕਿ ਖਹਿਰਾ ਨੇ ਅਕਤੂਬਰ 2019 ਵਿੱਚ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਇਸ ਤਰ੍ਹਾਂ, ਪਾਰਟੀ ਨੇ ਖਹਿਰਾ ਵਿਰੁੱਧ ਹਾਈਕੋਰਟ ਜਾਣ ਦਾ ਫੈਸਲਾ ਕੀਤਾ ਹੈ। ਪਾਰਟੀ ਹਾਈ ਕਮਾਨ ਕਾਨੂੰਨੀ ਮਾਹਰਾਂ ਨਾਲ ਸਲਾਹ ਕਰ ਰਹੀ ਹੈ। ਚੀਮਾ ਦਾ ਕਹਿਣਾ ਹੈ ਕਿ ਪਾਰਟੀ ਜਲਦ ਹੀ ਹਾਈਕੋਰਟ ਵੱਲ ਰੁਖ ਕਰੇਗੀ। ਖਹਿਰਾ ਵੱਲੋਂ 6 ਜਨਵਰੀ, 2019 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਏਕਤਾ ਪਾਰਟੀ ਬਣਾਈ ਗਈ ਸੀ। ਪੰਜਾਬ ਏਕਤਾ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਲੋਕਤੰਤਰੀ ਗੱਠਜੋੜ ਨਾਲ ਲੜਾਈ ਲੜੀ ਪਰ ਬਠਿੰਡਾ ਤੋਂ ਖਹਿਰਾ ਨੂੰ ਨਾ ਸਿਰਫ ਹਾਰ ਦਾ ਸਾਹਮਣਾ ਕਰਨਾ ਪਿਆ, ਬਲਕਿ ਜ਼ਮਾਨਤ ਵੀ ਜ਼ਬਤ ਹੋ ਗਈ। ਖਹਿਰਾ ਦੀ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਭੁਲੱਥ ਦੇ ਵਸਨੀਕ ਹਰਸਿਮਰਨ ਸਿੰਘ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ ਕਿ ਖਹਿਰਾ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ‘ਆਪ’ ਵਿਧਾਇਕ ਦਲ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਖਹਿਰਾ ਨੂੰ ਅਯੋਗ ਠਹਿਰਾਉਣ ਲਈ ਅਰਜ਼ੀ ਦਿੱਤੀ ਹੈ। ਵਿਰੋਧੀ ਧਿਰ ਦੇ ਨੇਤਾ, ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਪੀਕਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੇ ਵਿਰੁੱਧ ਸੰਵਿਧਾਨ ਅਨੁਸਾਰ ਫੈਸਲਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਬਦਲ ਲਈ ਹੈ।

ਟਾਪ ਹੈਡਲਾਈਨ

ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
Punjab News : ਪੁੱਤ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਪਿਤਾ, ਇਲਾਜ ਦੌਰਾਨ ਹੋਈ ਮੌਤ ,ਜਾਣੋ ਪੂਰਾ ਮਾਮਲਾ 
Punjab News : ਪੁੱਤ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਪਿਤਾ, ਇਲਾਜ ਦੌਰਾਨ ਹੋਈ ਮੌਤ ,ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਅੱਜ ਇਨ੍ਹਾਂ 5 ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ; ਚੈੱਕ ਕਰੋ ਪੂਰੀ ਲਿਸਟ
ਅੱਜ ਇਨ੍ਹਾਂ 5 ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ; ਚੈੱਕ ਕਰੋ ਪੂਰੀ ਲਿਸਟ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Embed widget