ਪੜਚੋਲ ਕਰੋ

ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ

ਇਹ ਡਾ. ਅੰਬੇਡਕਰ ਦੀ ਸ਼ਾਨ ਅਤੇ ਵਿਰਾਸਤ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਦੇ ਵਿਰੁੱਧ ਉਨ੍ਹਾਂ ਦਾ ਬਚਾਅ ਕਰਨ ਲਈ ਪਾਰਟੀ ਦੇ ਦ੍ਰਿੜ੍ਹ ਇਰਾਦੇ ਦਾ ਇੱਕ ਸ਼ਕਤੀਸ਼ਾਲੀ ਐਲਾਨ ਸੀ।

Punjab News: ਆਮ ਆਦਮੀ ਪਾਰਟੀ (ਆਪ) ਨੇ ਪੂਰੇ ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਜਯੰਤੀ ਬਹੁਤ ਧੂਮਧਾਮ ਨਾਲ ਮਨਾਈ। ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਸਮੇਤ 'ਆਪ' ਆਗੂ, ਵਰਕਰਾਂ ਅਤੇ ਸਮਰਥਕਾਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਨਤਾ ਅਤੇ ਨਿਆਂ ਦੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਸੂਬੇ ਭਰ ਵਿੱਚ ਕਈ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਬਾਬਾ ਸਾਹਿਬ ਦੇ ਬੁੱਤਾਂ 'ਤੇ ਹਾਰ ਚੜ੍ਹਾਉਣਾ ਅਤੇ ਭਾਰਤ ਦੇ ਸੰਵਿਧਾਨ ਅਤੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੇ ਵਿਕਾਸ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਉਜਾਗਰ ਕਰਨ ਵਾਲੇ ਭਾਸ਼ਣ ਸ਼ਾਮਲ ਸਨ। ਹਾਲਾਂਕਿ, ਇਸ ਮੌਕੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੁਆਰਾ ਡਾ. ਅੰਬੇਡਕਰ ਬਾਰੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਵਿਰੁੱਧ ਵੀ ਰੋਸ ਦੇਖਿਆ ਗਿਆ।

ਏਕਤਾ ਅਤੇ ਸੁਰੱਖਿਆ ਦੇ ਪ੍ਰਤੀਕਾਤਮਿਕ ਸੰਕੇਤ ਵਜੋਂ, 'ਆਪ' ਵਰਕਰਾਂ ਅਤੇ ਨੇਤਾਵਾਂ ਨੇ 'ਡੰਡੇ ਅਤੇ ਝੰਡੇ ਨਾਲ  ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਰੱਖਿਆ ਕੀਤੀ ਤਾਂ ਜੋ ਉਨ੍ਹਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਹ ਡਾ. ਅੰਬੇਡਕਰ ਦੀ ਸ਼ਾਨ ਅਤੇ ਵਿਰਾਸਤ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਦੇ ਵਿਰੁੱਧ ਉਨ੍ਹਾਂ ਦਾ ਬਚਾਅ ਕਰਨ ਲਈ ਪਾਰਟੀ ਦੇ ਦ੍ਰਿੜ੍ਹ ਇਰਾਦੇ ਦਾ ਇੱਕ ਸ਼ਕਤੀਸ਼ਾਲੀ ਐਲਾਨ ਸੀ।

'ਆਪ' ਆਗੂਆਂ ਨੇ ਪੰਨੂ ਨੂੰ ਇਹ ਵੀ ਯਾਦ ਦਿਵਾਇਆ ਕਿ ਪੰਜਾਬ ਹਮੇਸ਼ਾ ਤੋਂ ਏਕਤਾ ਅਤੇ ਸਮਾਨਤਾ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ, ਜੋ ਡਾ.ਅੰਬੇਡਕਰ ਦੇ ਆਦਰਸ਼ਾਂ ਨੂੰ ਦਰਸਾਉਂਦਾ ਹੈ। ਪਾਰਟੀ ਨੇ ਸੂਬੇ ਦੀ ਸਦਭਾਵਨਾ ਨੂੰ ਕਮਜ਼ੋਰ ਕਰਨ ਜਾਂ ਭਾਰਤ ਦੇ ਲੋਕਤੰਤਰ ਦੇ ਪ੍ਰਤੀਕਾਂ ਦਾ ਅਪਮਾਨ ਕਰਨ ਵਾਲੇ ਕਿਸੇ ਵੀ ਫੁੱਟ ਪਾਊ ਏਜੰਡੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਦਾ ਪ੍ਰਣ ਲਿਆ।

'ਆਪ' ਆਗੂਆਂ ਨੇ ਕਿਹਾ, "ਡਾ. ਅੰਬੇਡਕਰ ਦੇ ਆਦਰਸ਼ ਸਾਨੂੰ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਲੜਨ ਲਈ ਪ੍ਰੇਰਿਤ ਕਰਦੇ ਹਨ। ਕਿਸੇ ਨੂੰ ਵੀ ਉਨ੍ਹਾਂ ਨੂੰ ਬਦਨਾਮ ਕਰਨ ਜਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੇ ਵਰਕਰ ਸਿਰਫ਼ ਰਾਜਨੀਤਿਕ ਕਾਰਕੁਨ ਨਹੀਂ ਹਨ, ਉਹ ਬਾਬਾ ਸਾਹਿਬ ਦੇ ਦ੍ਰਿਸ਼ਟੀਕੋਣ ਦੇ ਰੱਖਿਅਕ ਵੀ ਹਨ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget