ਪੜਚੋਲ ਕਰੋ

ਆਮ ਆਦਮੀ ਪਾਰਟੀ ਦੀ ਬੇੜੀ 'ਚ ਵੱਟੇ ਪਾਉਣਗੇ ਖਹਿਰਾ!

ਚੰਡੀਗੜ੍ਹ: ਅੰਦਰੂਨੀ ਖਾਨਾਜੰਗੀ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੰਕਟ ਤੇ ਕਾਂਗਰਸ ਸਰਕਾਰ ਦੇ ਦੋ ਸਾਲਾ ਕਾਰਜਕਾਲ ਦੀਆਂ ਨਾਕਾਮੀਆਂ ਕਰਕੇ ਆਮ ਆਦਮੀ ਪਾਰਟੀ ਕੋਲ ਮਿਸ਼ਨ 2019 ਲਈ ਚੰਗਾ ਮੌਕਾ ਸੀ। ਪਾਰਟੀ ਨੇ ਐਨ ਚੋਣਾਂ ਤੋਂ ਪਹਿਲਾਂ ਬਾਗੀ ਖਹਿਰਾ ਧੜੇ ਨੂੰ ਮਨਾਉਣ ਦੀ ਬਜਾਏ ਝਟਕਾ ਦੇ ਕੇ ਆਪਣੇ ਪੈਰਾਂ 'ਤੇ ਕੁਹਾੜਾ ਮਾਰ ਲਿਆ ਹੈ। ਬੇਸ਼ੱਕ ਇਹ ਤੈਅ ਹੈ ਕਿ ਖਹਿਰਾ ਧੜਾ ਅੱਠ ਵਿਧਾਇਕ ਨਾਲ ਹੋਣ ਦੇ ਬਾਵਜੂਦ ਲੋਕ ਸਭਾ ਚੋਣਾਂ ਵਿੱਚ ਕੋਈ ਵੱਡਾ ਮਾਅਰਕਾ ਨਹੀਂ ਮਾਰ ਸਕਣਗੇ ਪਰ ਉਨ੍ਹਾਂ ਦੇ ਉਮੀਦਵਾਰ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਕੰਮ ਜ਼ਰੂਰ ਕਰਨਗੇ। ਇਸ ਦਾ ਕਾਰਨ ਇਹ ਹੈ ਕਿ ਖਹਿਰਾ ਧੜਾ ਮੁੱਖ ਤੌਰ 'ਤੇ ਆਮ ਆਦਮੀ ਪਾਰਟੀ ਦੇ ਵੋਟ ਬੈਂਕ ਨੂੰ ਸੰਨ੍ਹ ਲਾਏਗਾ। ਕੁਝ ਅਕਾਲੀ ਦਲ ਤੇ ਪੰਥਕ ਧਿਰਾਂ ਦੀ ਵੋਟ ਵੀ ਖਹਿਰਾ ਧੜੇ ਪ੍ਰਤੀ ਹਮਦਰਦੀ ਵਿਖਾ ਸਕਦੀ ਹੈ ਪਰ ਇਸ ਦਾ ਨੁਕਸਾਨ ਆਮ ਆਦਮੀ ਪਾਰਟੀ ਨੂੰ ਹੀ ਹੋਏਗਾ। ਪਾਰਟੀ ਵੱਲੋਂ ਮੁਅੱਤਲ ਕਰਨ ਮਗਰੋਂ ਸੁਖਪਾਲ ਖਹਿਰਾ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਵਿੱਚ ਤੀਸਰੀ ਧਿਰ ਬਣਾਉਣ ਲਈ ਮਹਾਂਗਠਬੰਧਨ ਦੀ ਲੋੜ ਹੈ। ਇਸ ਸਬੰਧ ਵਿਚ ਉਹ ਕੁਝ ਧਿਰਾਂ ਨਾਲ ਗੱਲਬਾਤ ਵੀ ਕਰ ਚੁੱਕੇ ਹਨ। ਇਸ ਤੋਂ ਤੈਅ ਹੈ ਕਿ ਖਹਿਰਾ ਤੀਜੀ ਧਿਰ ਬਣਾਉਣ ਜਾ ਰਹੇ ਹਨ। ਇਸ ਤੀਜੀ ਧਿਰ ਵਿੱਚ ਬੈਂਸ ਭਰਾ, ਡਾ. ਧਰਮਵੀਰ ਗਾਂਧੀ, ਸੁੱਚਾ ਸਿੰਘ ਛੋਟੇਪੁਰ, ਬੀਰਦਵਿੰਦਰ ਸਿੰਘ ਤੇ ਕੁਝ ਪੰਥਕ ਲੀਡਰ ਤੇ ਬਾਗੀ ਅਕਾਲੀ ਦਲ ਦੇ ਲੀਡਰ ਹੋ ਸਕਦੇ ਹਨ। ਦਿਲਚਸਪ ਹੈ ਕਿ ਇਹ ਸਾਰੀਆਂ ਧਿਰਾਂ ਦਾ ਵੋਟ ਬੈਂਕ ਆਮ ਆਦਮੀ ਪਾਰਟੀ ਪ੍ਰਤੀ ਹੀ ਹਮਦਰਦੀ ਰੱਖਦਾ ਸੀ। ਖਹਿਰਾ ਵੱਲ ਕੁਝ ਵੋਟ ਅਕਾਲੀ ਦਲ ਦਾ ਖਿਸਕ ਸਕਦਾ ਹੈ। ਇਸ ਤਰ੍ਹਾਂ ਵੋਟ ਵੰਡਣ ਨਾਲ ਕੁੱਲ ਮਿਲਾ ਕੇ ਕਾਂਗਰਸ ਨੂੰ ਹੀ ਫਾਇਦਾ ਹੋਏਗਾ। ਆਮ ਆਦਮੀ ਪਾਰਟੀ ਦੇ ਹੱਥੋਂ ਠੀਕ ਉਸੇ ਤਰ੍ਹਾਂ ਮੌਕਾ ਗਵਾਚ ਸਕਦਾ ਹੈ ਜਿਵੇਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁੱਚਾ ਸਿੰਘ ਛੋਟੇਪੁਰ ਦੇ ਵੱਖ ਹੋਣ ਨਾਲ ਗਵਾਚਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget