ਪੜਚੋਲ ਕਰੋ

ਮੌੜ ਬੰਬ ਧਮਾਕੇ 'ਤੇ 'ਆਪ' ਦਾ ਵਿਧਾਨ ਸਭਾ 'ਚ ਬਲਾਸਟ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਮੌੜ ਬੰਬ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦੇ ਮੁੱਦੇ 'ਤੇ ਸਦਨ 'ਚੋਂ ਵਾਕਆਊਟ ਕੀਤਾ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਿਫ਼ਰ ਕਾਲ ਦੌਰਾਨ 31 ਜਨਵਰੀ, 2017 ਨੂੰ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣ ਰੈਲੀ 'ਚ ਹੋਏ ਬੰਬ ਧਮਾਕੇ 'ਚ ਮਾਰੇ ਗਏ ਤੇ ਜ਼ਖਮੀ ਵਿਅਕਤੀਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਦੋਸ਼ੀਆਂ 'ਤੇ ਕਾਰਵਾਈ ਕੀਤੀ ਗਈ। ਇਸ 'ਤੇ ਸਰਕਾਰ ਵੱਲੋਂ ਕੋਈ ਜਵਾਬ ਨਾ ਦਿੱਤੇ ਜਾਣ ਦੇ ਵਿਰੋਧ 'ਚ 'ਆਪ' ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ। ਸਦਨ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਤੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਮੌੜ ਬੰਬ ਧਮਾਕੇ 'ਚ 5 ਬੱਚਿਆਂ ਸਮੇਤ 7 ਮੌਤਾਂ ਹੋਈਆਂ ਸਨ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget