ਪੜਚੋਲ ਕਰੋ

ਮਾਈਨਿੰਗ ਮਾਫੀਆ ਦੀ ਜੰਗ 'ਚ ਆਮ ਆਦਮੀ ਪਾਰਟੀ ਕੁੱਦੀ

ਚੰਡੀਗੜ੍ਹ: "ਪੰਜਾਬ 'ਚ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਨਾਜਾਇਜ਼ ਮਾਈਨਿੰਗ ਬਾਰੇ ਸਰਕਾਰ ਨੂੰ ਸਭ ਪਤਾ ਹੈ। ਕਾਂਗਰਸ ਦੇ ਲੀਡਰ ਗੁੰਡਾ ਟੈਕਸ ਵਸੂਲ ਰਹੇ ਹਨ। ਇਹ ਪੰਜਾਬ ਨਾਲ ਧੋਖਾ ਹੈ ਜੇ ਇਸ ਨੂੰ ਰੋਕਣਾ ਹੈ ਤਾਂ ਇਸ ਮਸਲੇ 'ਤੇ ਆਲ ਪਾਰਟੀ ਪਾਰਟੀ ਕਮੇਟੀ ਬਣਨੀ ਚਾਹੀਦੀ ਹੈ।" ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਸੌਂਪਦਿਆ ਇਹ ਗੱਲ ਕਹੀ ਹੈ। ਉਨ੍ਹਾਂ ਨਾਲ ਪਾਰਟੀ ਦੇ ਜ਼ਿਆਦਾਤਰ ਵਿਧਾਇਕ ਹਜ਼ਾਰ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ 'ਚ ਕੋਈ ਫਰਕ ਨਹੀਂ। ਮਾਈਨਿੰਗ ਸਮੇਤ ਹਰ ਖੇਤਰ 'ਚ ਪਹਿਲਾਂ ਦੀ ਤਰ੍ਹਾਂ ਲੁੱਟ ਜਾਰੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ 'ਚ ਧੜੱਲੇ ਨਾਲ ਮਾਈਨਿੰਗ ਹੋ ਰਹੀ ਹੈ। ਜਦੋਂ ਖਹਿਰਾ ਨੂੰ ਪੁੱਛਿਆ ਗਿਆ ਕਿ ਤੁਹਾਡੇ ਵਿਧਾਇਕਾਂ 'ਤੇ ਵੀ ਮਾਈਨਿੰਗ ਮਾਫੀਆ 'ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗ ਰਹੇ ਹਨ ਤਾਂ ਉਨ੍ਹਾਂ ਕਿਹਾ, "ਮੈਨੂੰ ਭਰੋਸਾ ਹੈ ਕਿ ਸਾਡਾ ਕੋਈ ਵੀ ਵਿਧਾਇਕ ਅਜਿਹਾ ਕੰਮ ਨਹੀਂ ਕਰ ਰਿਹਾ ਪਰ ਫੇਰ ਵੀ ਮੈਂ ਜਾਂਚ ਕਰਾਂਗਾ।" ਉਨ੍ਹਾਂ ਕਿਹਾ ਕਿ ਪਹਿਲਾਂ ਵਿਧਾਨ ਸਭਾ ਦੀ ਕਿਸਾਨ ਖੁਦਕੁਸ਼ੀਆਂ 'ਤੇ ਬਣੀ ਆਲ ਪਾਰਟੀ ਕਮੇਟੀ ਬਹੁਤ ਵਧੀਆ ਕੰਮ ਕਰ ਰਹੀ ਹੈ। ਇਸ ਲਈ ਮਾਈਨਿੰਗ ਮਾਮਲੇ 'ਤੇ ਕਾਰਵਾਈ ਜ਼ਰੂਰੀ ਹੈ। ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਸਲੇ 'ਚ ਸਪਸ਼ਟ ਕੀਤਾ ਸੀ ਕਿ ਇਸ ਕੰਮ ਵਿੱਚ ਲੱਗੇ ਕਿਸੇ ਨੂੰ ਵੀ ਕਿਸੇ ਵੀ ਕੀਮਤ 'ਤੇ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਖਣਨ ਅਤੇ ਟੈਕਸਾਂ ਦੀ ਚੋਰੀ ਕਾਰਨ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ ਜਿਸ ਨੂੰ ਪਹਿਲ ਦੇ ਆਧਾਰ ਤੇ ਰੋਕੇ ਜਾਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸੂਬਾ ਹੋਰ ਵਿੱਤੀ ਨੁਕਸਾਨ ਸਹਿਣ ਨਹੀਂ ਕਰ ਸਕਦਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget