ਪੜਚੋਲ ਕਰੋ

ਅਵਾਰਾਂ ਕੁੱਤਿਆਂ ਦੀ ਦਹਿਸ਼ਤ, ਕੈਪਟਨ, ਹਰਸਿਮਰਤ ਤੇ ਸਾਂਪਲਾ ਕਰਨਗੇ ਮਸਲਾ ਹੱਲ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਵਾਰਾਂ ਕੁੱਤਿਆਂ ਦੀ ਦਹਿਸ਼ਤ ਦਾ ਮਾਮਲਾ ਉਠਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਬਾਦਲ ਤੇ ਵਿਜੈ ਸਾਂਪਲਾ ਨੂੰ ਘੇਰਿਆ ਹੈ। ਅਬੋਹਰ ਦੇ ਪਿੰਡ ਸ਼ੇਰਗੜ੍ਹ ‘ਚ ਗ਼ਰੀਬ ਪਰਿਵਾਰ ਦੇ ਤਿੰਨ ਸਾਲਾ ਬੱਚੇ ਨੂੰ ਨੋਚ-ਖਾਣ ਖਾਣ ਦੀਆਂ ਖਬਰਾਂ ਮਗਰੋਂ 'ਆਪ' ਨੇ ਅਵਾਰਾਂ ਕੁੱਤਿਆਂ ਦੀ ਦਹਿਸ਼ਤ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਕੋਟਕਪੂਰਾ ਤੋਂ ਵਿਧਾਇਕ ਤੇ ‘ਆਪ’ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਵਾਰਾ ਕੁੱਤਿਆਂ ਤੇ ਪਸ਼ੂਆਂ ਕਾਰਨ ਲਗਾਤਾਰ ਵਾਪਰ ਰਹੀਆਂ ਖੌਫਨਾਕ ਘਟਨਾਵਾਂ ਦਾ ਸੂਬਾ ਤੇ ਕੇਂਦਰ ਸਰਕਾਰ ‘ਤੇ ਕੋਈ ਅਸਰ ਹੀ ਨਹੀਂ ਹੋ ਰਿਹਾ। ਸੰਧਵਾਂ ਨੇ ਕਿਹਾ ਕਿ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੂਬਾ ਤੇ ਕੇਂਦਰ ਸਰਕਾਰ ਦੀ ਹੈ। ਇਸ ਲਈ ਜਿੱਥੇ ਬਿਜਲੀ, ਐਕਸਾਈਜ਼ ਤੇ ਡੀਜ਼ਲ-ਪੈਟਰੋਲ ਆਦਿ ‘ਤੇ ਲੋਕਾਂ ਦੀਆਂ ਜੇਬਾਂ ‘ਚ ਟੈਕਸ ਵਸੂਲਿਆ ਜਾ ਰਿਹਾ ਹੈ, ਉੱਥੇ ਸਾਲਾਨਾ ਬਜਟ ‘ਚ ਵੀ ਫ਼ੰਡਾਂ ਦਾ ਪ੍ਰਬੰਧ ਤੈਅ ਕੀਤਾ ਜਾਂਦਾ ਹੈ, ਪਰ ਸਮੱਸਿਆ ਘਟਣ ਦੀ ਥਾਂ ਵਧਦੀ ਹੀ ਜਾ ਰਹੀ ਹੈ। ਕੀ ਸਰਕਾਰਾਂ ਦੱਸ ਸਕਦੀਆਂ ਹਨ ਕਿ ਟੈਕਸ ਦੇ ਰੂਪ ‘ਚ ਲੋਕਾਂ ਦੀਆਂ ਜੇਬਾਂ ‘ਚ ਕੱਢਿਆ ਜਾ ਰਿਹਾ ਇਹ ਪੈਸਾ ਕਿਥੇ ਜਾ ਰਿਹਾ ਹੈ? ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਵਿਜੈ ਸਾਂਪਲਾ ਨੂੰ ਇੱਕਜੁੱਟ ਹੋ ਕੇ ਜਵਾਬਦੇਹ ਬਣਾਉਣ ਕਿ ਆਵਾਰਾ ਕੁੱਤਿਆਂ ਤੇ ਪਸ਼ੂਆਂ ਦੇ ਅੱਤਵਾਦ ਤੋਂ ਲੋਕਾਂ ਤੇ ਬੱਚਿਆਂ ਨੂੰ ਬਚਾਉਣ ਲਈ ਠੋਸ ਕਦਮ ਕਿਉਂ ਨਹੀਂ ਚੁੱਕਦੇ? ਸੰਧਵਾਂ ਨੇ ਕਿਹਾ ਕਿ ਆਵਾਰਾ ਪਸ਼ੂ ਹਰ ਸਾਲ ਸੜਕ ਹਾਦਸਿਆਂ ‘ਚ ਔਸਤਨ 150 ਜਾਨਾਂ ਲੈ ਰਹੇ ਹਨ ਤੇ ਲਗਭਗ 200 ਕਰੋੜ ਰੁਪਏ ਦੀਆਂ ਫ਼ਸਲਾਂ ਦਾ ਨੁਕਸਾਨ ਕਰ ਰਹੇ ਹਨ। ਇਸੇ ਤਰ੍ਹਾਂ ਦਾ ਆਤੰਕ ਆਵਾਰਾ ਕੁੱਤਿਆਂ ਨੇ ਫੈਲਾ ਰੱਖਿਆ ਹੈ। ਉਨ੍ਹਾਂ ਸੂਬਾ ਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਆਪਣੀ ਡਿਊਟੀ ਨਿਭਾਉਣ ਤੋਂ ਹੁਣ ਵੀ ਅਸਮਰਥ ਰਹੀਆਂ ਤਾਂ ਲੋਕਾਂ ਨੇ ਮਜਬੂਰ ਹੋ ਕੇ ਆਪਣੇ ਤਰੀਕੇ ਨਾਲ ਨਿਪਟਣਾ ਸ਼ੁਰੂ ਕਰ ਦੇਣਾ ਹੈ, ਅਜਿਹੇ ਹਾਲਾਤ ‘ਚ ਆਮ ਆਦਮੀ ਪਾਰਟੀ ਲੋਕਾਂ ਦਾ ਸਾਥ ਦੇਵੇਗੀ।

ਟਾਪ ਹੈਡਲਾਈਨ

Shiromani Akali Dal :  ਸੁਖਬੀਰ ਬਾਦਲ ਵੱਲੋਂ ਮਹਿਲਾ ਅਕਾਲੀ ਦਲ ਦੀ ਨਵੀਂ ਟੀਮ ਦਾ ਐਲਾਨ, ਪੜ੍ਹੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Shiromani Akali Dal :  ਸੁਖਬੀਰ ਬਾਦਲ ਵੱਲੋਂ ਮਹਿਲਾ ਅਕਾਲੀ ਦਲ ਦੀ ਨਵੀਂ ਟੀਮ ਦਾ ਐਲਾਨ, ਪੜ੍ਹੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Pathankot ED Raid : 92 ਏਕੜ ਜ਼ਮੀਨ ਦਾ ਮਾਮਲਾ : ਸਾਬਕਾ ADC ਤੇ ਖਣਨ ਕਾਰੋਬਾਰੀ ਗ੍ਰਿਫ਼ਤਾਰ, ਕਰੋੜਾਂ ਰੁਪਏ ਬਰਾਮਦ
Pathankot ED Raid : 92 ਏਕੜ ਜ਼ਮੀਨ ਦਾ ਮਾਮਲਾ : ਸਾਬਕਾ ADC ਤੇ ਖਣਨ ਕਾਰੋਬਾਰੀ ਗ੍ਰਿਫ਼ਤਾਰ, ਕਰੋੜਾਂ ਰੁਪਏ ਬਰਾਮਦ
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget