ਪੜਚੋਲ ਕਰੋ

ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਈ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕਰਨਗੇ ਮਾਨ

ਮਾਨ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਉੱਤੇ ਮੁੱਖ ਚੋਣ ਕਮਿਸ਼ਨ ਨੂੰ ਆਪਣੇ ਫ਼ੈਸਲੇ 'ਤੇ ਪੁਨਰ ਵਿਚਾਰ ਕਰਨ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਸਿਟ ਮੈਂਬਰ ਵਜੋਂ ਸੇਵਾਵਾਂ ਮੁੜ ਬਹਾਲ ਕਰਨ ਦੀ ਅਪੀਲ ਕਰੇਗੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਮੈਂਬਰ ਤੇ ਆਈਪੀਐੱਸ ਅਧਿਕਾਰੀ ਆਈਡੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਚੋਣ ਕਮਿਸ਼ਨ ਦੇ ਹੁਕਮਾਂ ਉੱਤੇ ਹੋਏ ਤਬਾਦਲੇ ਨਾਲ ਬਿਲਕੁਲ ਸਹਿਮਤ ਨਹੀਂ ਹੈ। ਮਾਨ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਉੱਤੇ ਮੁੱਖ ਚੋਣ ਕਮਿਸ਼ਨ ਨੂੰ ਆਪਣੇ ਫ਼ੈਸਲੇ 'ਤੇ ਪੁਨਰ ਵਿਚਾਰ ਕਰਨ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਸਿਟ ਮੈਂਬਰ ਵਜੋਂ ਸੇਵਾਵਾਂ ਮੁੜ ਬਹਾਲ ਕਰਨ ਦੀ ਅਪੀਲ ਕਰੇਗੀ। ਮਾਨ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਸ ਬਦਲੀ ਨਾਲ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ ਤੇ ਇਸ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਕਰੋੜਾਂ ਸਿੱਖਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਇੰਚਾਰਜ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਕੋਰ ਕਮੇਟੀ ਪੰਜਾਬ ਦੀ ਬੈਠਕ ਉਪਰੰਤ ਭਗਵੰਤ ਮਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਦੋਸ਼ਾਂ ਵਿੱਚ ਘਿਰੇ ਸੁਖਬੀਰ ਸਿੰਘ ਬਾਦਲ ਜਾਂ ਉਨ੍ਹਾਂ ਦੀ ਪਾਰਟੀ ਇਹ ਤੈਅ ਕਰਨ ਦਾ ਹੱਕ ਨਹੀਂ ਰੱਖਦੀ ਕਿ ਬੇਅਦਬੀ ਤੇ ਬਹਿਬਲ ਕਲਾਂ ਕਾਂਡ ਦੇ ਮਾਮਲੇ ਦੀ ਜਾਂਚ ਕੌਣ ਕਰੇਗਾ ਤੇ ਕੌਣ ਨਹੀਂ ਕਰੇਗਾ। ਪਹਿਲਾਂ ਬਾਦਲ ਜਸਟਿਸ ਰਣਜੀਤ ਸਿੰਘ ਨੂੰ ਜੱਜ ਨਹੀਂ ਮੰਨਦੇ ਸੀ ਤੇ ਹੁਣ ਇੱਕ ਪੁਲੀਸ ਅਧਿਕਾਰੀ ਦੇ ਨਾਂ 'ਤੇ ਸਿਆਸਤ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਾਜ਼ਮੀ ਹੈ। ਮਾਨ ਨੇ ਇਸ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਸਰਕਾਰ ਦੀ ਬਾਦਲਾਂ ਨਾਲ ਮਿਲੀ ਭੁਗਤ ਦੱਸੀ ਤੇ ਕਿਹਾ ਕਿ ਕੈਪਟਨ ਉੱਤੋਂ-ਉੱਤੋਂ ਹੀ ਬਿਆਨ ਦੇ ਰਹੇ ਹਨ, ਅੰਦਰੋਂ ਬਾਦਲਾਂ ਨਾਲ ਇੱਕ-ਮਿੱਕ ਹਨ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget