ਪੜਚੋਲ ਕਰੋ

'ਆਪ' ਦੀ ਕੈਪਟਨ ਨੂੰ ਚਿਤਾਵਾਨੀ, ਲੋਟੂ ਬਿਜਲੀ ਖ਼ਰੀਦ ਸਮਝੌਤੇ ਰੱਦ ਨਹੀਂ ਕੀਤੇ ਤਾਂ 'ਮੋਤੀ ਮਹਿਲ' ਦੀ ਹੋਵੇਗੀ ਬੱਤੀ ਗੁੱਲ

ਆਮ ਆਦਮੀ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ 'ਮੋਤੀ ਮਹਿਲ' ਦਾ ਬਿਜਲੀ ਕੁਨੈਕਸ਼ਨ ਕੱਟ ਕੇ ਮਹਿਲਾਂ ਦੀ ਬਿਜਲੀ ਗੁੱਲ ਕਰੇਗੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਨੂੰ ਚਿਤਾਵਨੀ ਦਿੱਤੀ ਹੈ।'ਆਪ' ਮੁਤਾਬਿਕ ਜੇਕਰ ਆਗਾਮੀ ਬਜਟ ਇਜਲਾਸ ਦੌਰਾਨ ਕੈਪਟਨ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਲੋਟੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਹੀਂ ਕਰਦੀ ਤਾਂ ਸੂਬੇ ਦੇ ਲੋਕਾਂ ਨੂੰ ਨਾਲ ਲੈ ਕੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ 'ਮੋਤੀ ਮਹਿਲ' ਦਾ ਬਿਜਲੀ ਕੁਨੈਕਸ਼ਨ ਕੱਟ ਕੇ ਮਹਿਲਾਂ ਦੀ ਬਿਜਲੀ ਗੁੱਲ ਕਰੇਗੀ। ਸ਼ੁੱਕਰਵਾਰ ਨੂੰ ਬਜਟ ਇਜਲਾਸ ਦੇ ਮੱਦੇਨਜ਼ਰ 'ਆਪ' ਵਿਧਾਇਕ ਦਲ ਦੀ ਚੰਡੀਗੜ੍ਹ 'ਚ ਹੋਈ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ।ਬੈਠਕ ਉਪਰੰਤ ਮੀਡੀਆ ਦੇ ਰੂਬਰੂ ਹੁੰਦਿਆਂ ਹਰਪਾਲ ਸਿੰਘ ਚੀਮਾ ਨੇ ਬੈਠਕ ਦੌਰਾਨ ਸਭ ਤੋਂ ਪਹਿਲਾਂ 2 ਮਿੰਟ ਦਾ ਮੋਨ ਰੱਖ ਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਚੀਮਾ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਨਹੀਂ ਦਿੰਦੀ ਤਾਂ ਮੋਤੀ ਮਹਿਲ ਤੋਂ ਬਾਅਦ ਸਾਰੇ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦੇ ਬਿਜਲੀ ਕੁਨੈਕਸ਼ਨ ਵੀ ਕੱਟੇ ਜਾਣਗੇ। ਮਨਪ੍ਰੀਤ ਬਾਦਲ ਨੂੰ ਫੇਲ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਤੱਕ ਦਾ ਸਭ ਤੋਂ ਨਖਿੱਧ-ਨਿਕੰਮਾ ਮੁੱਖ ਮੰਤਰੀ ਕਰਾਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪ੍ਰਤੀ ਸਾਲ ਬਾਦਲਾਂ ਵੇਲੇ ਸੂਬੇ ਸਿਰ ਜੋ ਕਰਜ਼ ਪ੍ਰਤੀ ਸਾਲ 13000 ਕਰੋੜ ਰੁਪਏ ਚੜ੍ਹਦਾ ਸੀ ਉਹ ਹੁਣ ਵੱਧ ਕੇ ਪ੍ਰਤੀ ਸਾਲ 16000 ਕਰੋੜ ਰੁਪਏ ਤੱਕ ਵਧ ਰਿਹਾ ਹੈ। ਨਤੀਜਾ ਇਹ ਨਿਕਲਿਆ ਜਿਹੜਾ ਪੰਜਾਬ 1985-86 ਤੱਕ ਸਰਪਲੱਸ ਖ਼ਜ਼ਾਨੇ ਦਾ ਮਾਲਕ ਸੀ। ਉਹ ਅੱਜ ਕਰੀਬ ਢਾਈ ਲੱਖ ਕਰੋੜ ਦਾ ਕਰਜ਼ਾਈ ਹੋ ਚੁੱਕਿਆ ਹੈ।

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget