ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab News: ਸੀਐਮ ਮਾਨ ਦੇ ਜਨਮ ਦਿਨ 'ਤੇ 'ਆਪ' ਵੱਲੋਂ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਖੂਨਦਾਨ ਕੈਂਪ

Punjab News: ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

Bhagwant Mann: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ 'ਆਪ' ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ 'ਤੇ ਖੂਨਦਾਨ ਕਰਨਾ ਚਾਹੀਦਾ ਹੈ।

 ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਸਾਰੇ ਵਰਕਰਾਂ ਨੂੰ 17 ਅਕਤੂਬਰ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।

ਇਹ ਵੀ ਪੜ੍ਹੋ: LeT Terrorsists: ਪੰਜਾਬ 'ਚ ਧਮਾਕੇ ਦੀ ਪਲਾਨਿੰਗ ਕਰ ਰਹੇ ਲਸ਼ਕਰ-ਏ-ਤੋਇਬਾ ਦੇ 2 ਖ਼ਤਰਨਾਕ ਅੱਤਵਾਦੀ ਕਾਬੂ, IED ਸਮਤੇ ਹੋਰ ਦੇਖੋ ਕੀ ਹੋਇਆ ਬਰਾਮਦ

ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
Advertisement
ABP Premium

ਵੀਡੀਓਜ਼

Weather Punjab| ਠੰਡ ਦਾ ਬਿਸਤਰਾ ਗੋਲ, ਜੇ ਮੀਂਹ ਨਾ ਪਿਆ ਤਾਂ ਹੋ ਸਕਦਾ ਹੈ ਇਹ ਨੁਕਸਾਨ|abp sanjha|Weather Updateਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
ਜਦੋਂ ਇਲੈਕਟ੍ਰਿਕ ਸਿਗਨਲ ਨਹੀਂ ਸੀ ਤਾਂ ਕਿਵੇਂ ਰੁਕਦੀ ਸੀ ਰੇਲ, ਜਾਣੋ ਕਿਹੜੀ ਤਕਨੀਕ ਦੀ ਹੁੰਦੀ ਸੀ ਵਰਤੋਂ
ਜਦੋਂ ਇਲੈਕਟ੍ਰਿਕ ਸਿਗਨਲ ਨਹੀਂ ਸੀ ਤਾਂ ਕਿਵੇਂ ਰੁਕਦੀ ਸੀ ਰੇਲ, ਜਾਣੋ ਕਿਹੜੀ ਤਕਨੀਕ ਦੀ ਹੁੰਦੀ ਸੀ ਵਰਤੋਂ
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
Gold Silver Rate Today: ਸੋਮਵਾਰ ਨੂੰ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ ? ਟੈਡੀ ਡੇਅ ਦੇ ਮੌਕੇ ਖਰੀਦਣ ਤੋਂ ਪਹਿਲਾਂ 22 ਅਤੇ 24 ਕੈਰੇਟ ਦਾ ਜਾਣੋ ਰੇਟ
ਸੋਮਵਾਰ ਨੂੰ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ ? ਟੈਡੀ ਡੇਅ ਦੇ ਮੌਕੇ ਖਰੀਦਣ ਤੋਂ ਪਹਿਲਾਂ 22 ਅਤੇ 24 ਕੈਰੇਟ ਦਾ ਜਾਣੋ ਰੇਟ
ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ; ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ
ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ; ਦਿੱਲੀ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ
Embed widget