ਪੜਚੋਲ ਕਰੋ

ਵਿਧਾਇਕ 'ਤੇ ਹਮਲੇ ਮਗਰੋਂ 'ਆਪ' ਕੱਢੇਗੀ ਸਰਕਾਰ ਦਾ ਜੁਲੂਸ

ਚੰਡੀਗੜ੍ਹ: ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹਮਲੇ ਦੇ ਵਿਰੋਧ ਵਿੱਚ 'ਆਪ' ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇਗੀ। ਵਿਧਾਇਕ ਸੰਦੋਆ ਨੂੰ ਪੀਜੀਆਈ ਦਾਖ਼ਲ ਕਰਵਾਇਆ ਗਿਆ ਹੈ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਇੱਥੇ ਹੀ ਸਰਕਾਰ ਵਿਰੁੱਧ ਆਪਣੇ ਸੰਘਰਸ਼ ਦਾ ਐਲਾਨ ਕੀਤਾ।   ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਲਕੇ ਪੰਜਾਬ ਭਰ ਵਿੱਚ ਮਈਨਿੰਗ ਮਾਫੀਆ ਦੇ ਮਸਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਇਸ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੰਵਰ ਸੰਧੂ ਨੇ ਕਿਹਾ ਪੰਜਾਬ ਵਿੱਚ ਗੁੰਡਾ ਰਾਜ ਚੱਲ ਰਿਹਾ ਹੈ ਤੇ ਰੋਜ਼ ਮਾਈਨਿੰਗ ਮਾਫੀਆ ਦੇ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਸਮੇਂ ਉਨ੍ਹਾਂ ਦੀ ਸਰਪ੍ਰਸਤੀ ਤੇ ਹੁਣ ਕਾਂਗਰਸੀ ਮਾਫੀਆ ਨੂੰ ਸਰਪ੍ਰਸਤੀ ਦੇ ਰਹੇ ਹਨ। ਸੰਦੋਆ ਦੇ ਹਮਲੇ ਦੇ ਚਸ਼ਮਦੀਦ ਰਾਕੇਸ਼ ਜਿੰਦਲ ਨੇ ਕਿਹਾ ਕਿ ਵਿਧਾਇਕ ਸਵੇਰੇ 9 ਵਜੇ ਮੀਡੀਆ ਨੂੰ ਨਾਲ ਲੈ ਕੇ ਨਜ਼ਾਇਜ਼ ਮਈਨਿੰਗ ਰੁਕਵਾਉਣ ਗਏ। ਉੱਥੇ ਮਾਫੀਆ ਹਥਿਆਰ ਬੰਦ ਸੀ। ਉਨ੍ਹਾਂ ਕਿਹਾ ਕਿ ਮਾਫੀਆ ਨੇ ਸੰਦੋਆ ਦੇ ਪੱਥਰ ਮਾਰੇ। ਰਾਕੇਸ਼ ਨੇ ਦੱਸਿਆ ਕਿ ਹਮਲਾਵਰ ਕੌਣ ਸੀ ਪਤਾ ਨਹੀਂ ਲੱਗਿਆ ਪਰ ਸ਼ਰ੍ਹੇਆਮ ਗੁੰਡਾਗਰਦੀ ਕਰ ਰਹੇ ਸੀ।

ਟਾਪ ਹੈਡਲਾਈਨ

 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget