ਪੜਚੋਲ ਕਰੋ

ਕੈਪਟਨ ਦੇ ਮੋਤੀ ਮਹਿਲ ਨੂੰ ਘੇਰੇਗੀ 'ਆਪ'

ਮੋਗਾ: ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੀ ਹੈ। ਇਸ ਤਹਿਤ 12 ਦਸੰਬਰ ਨੂੰ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਬੇਰੁਜ਼ਗਾਰੀ, ਕਿਸਾਨੀ ਕਰਜ਼ ਮੁਆਫੀ ਤੇ ਹੋਰ ਵਾਅਦੇ ਪੂਰੇ ਨਾ ਕਰਨ ਖਿਲਾਫ ਦਿੱਤਾ ਜਾਏਗਾ। ਇਸ ਸਬੰਧੀ ਮੋਗਾ ਵਿੱਚ ਆਮ ਆਦਮੀ ਪਾਰਟੀ ਯੂਥ ਨੇ ਆਪਣੇ ਵਰਕਰਾਂ ਨਾਲ ਮੀਟੰਗ ਕਰਕੇ ਧਰਨੇ ਵਿੱਚ ਸ਼ਾਮਲ ਹੋਣ ਦੀ ਰਣਨੀਤੀ ਉਲੀਕੀ। ਆਮ ਆਦਮੀ ਪਾਰਟੀ ਦੇ ਮੋਗਾ ਪ੍ਰਧਾਨ ਨਵਦੀਪ ਸੰਘਾ ਨੇ ਦੱਸਿਆ ਕਿ 12 ਦਸੰਬਰ ਨੂੰ ਲਗਭਗ 1000 ਬੰਦਾ ਮੋਗੇ ਤੋਂ ਪਟਿਆਲਾ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਪੂਰਾ ਪੰਜਾਬ ਤੰਗ ਆ ਚੁੱਕਾ ਹੈ। ਇਸ ਕਾਰਨ ਲਗਾਤਾਰ ਨਸ਼ਿਆਂ ਕਾਰਨ ਨੌਜਵਾਨ ਮਰ ਰਹੇ ਹਨ। ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ। ਬੇਰੁਜ਼ਗਾਰੀ ਦੀ ਸਮੱਸਿਆ ਅਜੇ ਤੱਕ ਕੈਪਟਨ ਸਰਕਾਰ ਸੁਲਝਾ ਨਹੀਂ ਪਾਈ। ਇਸ ਕਾਰਨ ਮਜਬੂਰ ਹੋ ਕੇ 12 ਦਸੇਬਰ ਨੂੰ ਕੈਪਟਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਟਾਪ ਹੈਡਲਾਈਨ

ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ

ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ

AAP Candidate List : ਟਿਕਟ ਕੱਟਣ 'ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੱਡਾ ਬਿਆਨ, ਪਾਰਟੀ ਬਾਰੇ ਆਖ ਦਿੱਤੀ ਵੱਡੀ ਗੱਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ

Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ

ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ

ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ

ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026

Embed widget