ਪੜਚੋਲ ਕਰੋ

'ਆਪ' ਵੱਲੋਂ ਪੰਜਾਬ 'ਚ ਮਹਿੰਗੀ ਬਿਜਲੀ ਖਿਲਾਫ ਅੰਦੋਲਨ ਦਾ ਐਲਾਨ

ਪੰਜਾਬ ਵਿੱਚ ਮਹਿੰਗੀ ਬਿਜਲੀ ਕੈਪਟਨ ਸਰਕਾਰ ਲਈ ਨਵੀਂ ਬਿਪਤਾ ਖੜ੍ਹੀ ਕਰ ਸਕਦੀ ਹੈ। ਪਿਛਲੇ ਦਿਨੀਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਚਰਚਾ ਹੈ ਕਿ ਅਜੇ ਬਿਜਲੀ ਹੋਰ ਮਹਿੰਗੀ ਹੋ ਸਕਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਹ ਮੁੱਦਾ ਹਰ ਵਰਗ ਨਾਲ ਜੁੜਿਆ ਹੈ। ਇਸ ਲਈ 'ਆਪ' ਇਸ ਨੂੰ ਵੱਡੇ ਪੱਧਰ 'ਤੇ ਉਭਾਰ ਕੇ ਅੰਦੋਲਨ ਦਾ ਰੂਪ ਦੇਣਾ ਚਾਹੁੰਦੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਮਹਿੰਗੀ ਬਿਜਲੀ ਕੈਪਟਨ ਸਰਕਾਰ ਲਈ ਨਵੀਂ ਬਿਪਤਾ ਖੜ੍ਹੀ ਕਰ ਸਕਦੀ ਹੈ। ਪਿਛਲੇ ਦਿਨੀਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਚਰਚਾ ਹੈ ਕਿ ਅਜੇ ਬਿਜਲੀ ਹੋਰ ਮਹਿੰਗੀ ਹੋ ਸਕਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਕੈਪਟਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਹ ਮੁੱਦਾ ਹਰ ਵਰਗ ਨਾਲ ਜੁੜਿਆ ਹੈ। ਇਸ ਲਈ 'ਆਪ' ਇਸ ਨੂੰ ਵੱਡੇ ਪੱਧਰ 'ਤੇ ਉਭਾਰ ਕੇ ਅੰਦੋਲਨ ਦਾ ਰੂਪ ਦੇਣਾ ਚਾਹੁੰਦੀ ਹੈ। 'ਆਪ' ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਮੁਹਿੰਮ ਵਿੱਢੀ ਸੀ। ਇਸ ਦੌਰਾਨ ਲੋਕਾਂ ਦੀਆਂ ਬਿਜਲੀ ਬਾਰੇ ਸਮੱਸਿਆਵਾਂ ਸੁਣੀਆਂ ਸੀ। ਇਸ ਮੁਹਿੰਮ ਨੂੰ ਕਾਫੀ ਹੁੰਗਾਰਾ ਮਿਲਿਆ ਸੀ। ਹੁਣ 'ਆਪ' ਇਸ ਨੂੰ ਮੁੜ ਉਭਾਰਨ ਦੀ ਤਾਕ ਵਿੱਚ ਹੈ। ਇਸ ਲਈ 'ਆਪ' ਨੇ ਮਹਿੰਗੀ ਬਿਜਲੀ ਵਿਰੁੱਧ 24 ਜੂਨ ਤੋਂ ਬਿਜਲੀ ਅੰਦੋਲਨ ਚਲਾਉਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਤੇ ਮੀਤ ਹੇਅਰ (ਸਾਰੇ ਵਿਧਾਇਕ) ਦੀ ਅਗਵਾਈ ਹੇਠ ਹੋਈ।ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਸਭ ਤੋਂ ਮਹਿੰਗੀ ਬਿਜਲੀ ਵੇਚਣ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੈ, ਜਿਸ ਦੀ ਜੜ੍ਹ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ 3 ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਮਹਿੰਗੇ ਤੇ ਮਾਰੂ ਸ਼ਰਤਾਂ ਤਹਿਤ ਕੀਤੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਹਨ। ਇਨ੍ਹਾਂ ਪੰਜਾਬ ਤੇ ਲੋਕ ਵਿਰੋਧੀ ਸਮਝੌਤਿਆਂ ਕਾਰਨ ਜਿੱਥੇ ਪ੍ਰਤੀ ਯੂਨਿਟ ਬਿਜਲੀ ਬੁਨਿਆਦੀ ਦਰ ਮਹਿੰਗੀ ਹੋਈ ਹੈ, ਉੱਥੇ ਪ੍ਰਤੀ ਸਾਲ 2800 ਕਰੋੜ ਬੇ-ਵਜ੍ਹਾ ਇਨ੍ਹਾਂ ਕੰਪਨੀਆਂ ਨੂੰ ਲੁਟਾਇਆ ਜਾ ਰਿਹਾ ਹੈ। ਅਰੋੜਾ ਅਨੁਸਾਰ ਪਾਰਟੀ ਮਹਿੰਗੀ ਬਿਜਲੀ ਦੇ ਮੁੱਦੇ ’ਤੇ ਸੂਬਾ ਪੱਧਰੀ ਬਿਜਲੀ ਅੰਦੋਲਨ ਰਾਹੀਂ ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ।

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget