ਪੜਚੋਲ ਕਰੋ

ਭਗਵੰਤ ਮਾਨ ਬਿਜਲੀ ਅੰਦੋਲਨ ਨਾਲ ਦੇਣਗੇ ਕੈਪਟਨ ਨੂੰ ਝਟਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੀਆਂ ਬਿਜਲੀ ਦਰਾਂ ਘਟਾਉਣ ਲਈ ਸੰਘਰਸ਼ ਦੀ ਤਿਆਰੀ ਖਿੱਚ ਲਈ ਹੈ। ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਸੰਗਰੂਰ ਲੋਕ ਸਭਾ ਹਲਕੇ ਤੋਂ 'ਬਿਜਲੀ ਅੰਦੋਲਨ' ਸ਼ੁਰੂ ਕੀਤਾ ਜਾ ਰਿਹਾ ਹੈ। 'ਆਪ' ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਭਗਵੰਤ ਮਾਨ ਪੰਜਾਬ 'ਚ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਤੇ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡ ਘਰਾਚੋਂ 'ਚ ਜਾਣਗੇ। ਉਹ ਪਿੰਡ ਦੇ ਲੋਕਾਂ ਤੋਂ ਬਿਜਲੀ ਬਿੱਲਾਂ ਬਾਰੇ ਜਾਣਕਾਰੀ ਇਕੱਠੀ ਕਰਨਗੇ। ਉਹ ਉਨ੍ਹਾਂ ਦੇ ਘਰ ਦੇ ਹਲਾਤ ਤੇ ਬਿਜਲੀ ਦੀ ਖਪਤ ਦੇ ਮੁਕਾਬਲੇ ਬਿਜਲੀ ਬਿੱਲਾਂ ਦੀ ਰਕਮ ਦੀ ਤੁਲਨਾ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ ਉਹ ਪਿੰਡ ਪੱਧਰ 'ਤੇ ਬਿਜਲੀ ਕਮੇਟੀਆਂ ਕਾਇਮ ਕਰਨਗੇ ਜੋ ਹਰ ਪਿੰਡ ਵਾਸੀ ਦੇ ਬਿਜਲੀ ਬਿੱਲਾਂ ਦੀ ਜਾਣਕਾਰੀ ਇਕੱਠੀ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਤੋਂ ਬਾਅਦ ਇਹ ਬਿਜਲੀ ਅੰਦੋਲਨ ਪੰਜਾਬ ਦੇ ਹਰ ਸ਼ਹਿਰ ਤੇ ਪਿੰਡ ਤੱਕ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲਕੇ ਹਰ ਅਮੀਰ-ਗਰੀਬ ਬਿਜਲੀ ਖਪਤਕਾਰ ਨੂੰ ਲੁੱਟਣ 'ਚ ਲੱਗ ਚੁੱਕੀ ਹੈ।

ਟਾਪ ਹੈਡਲਾਈਨ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Embed widget