ਪੜਚੋਲ ਕਰੋ

ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿਪ ਦਾ ਸਮਰਥਨ ਕਰੇਗੀ ਆਪ- ਭਗਵੰਤ ਮਾਨ

ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਨੂੰ ਸੰਸਦ ਦੇ ਸੈਸ਼ਨ ਵਿੱਚ ਚੁੱਕਾਂਗੇਆਪ ਪਹਿਲਾਂ ਵੀ ਕਿਸਾਨਾਂ ਨਾਲ ਅਤੇ ਹੁਣ ਵੀ ਕਿਸਾਨਾਂ ਦੇ ਨਾਲ

ਚੰਡੀਗੜ੍ਹ: ਤਿੰਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿੱਪ ਕਿ ਉਹ ਸੰਸਦ ਦੇ ਵਿੱਚ ਹੀ ਰਹਿ ਕੇ ਕਿਸਾਨਾਂ ਦੀ ਆਵਾਜ਼ ਚੁੱਕਣਗੇ ਅਤੇ ਕੋਈ ਬਾਈਕਾਟ ਨਹੀਂ ਕਰਨਗੇ, ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਸੰਸਦ ਦੇ ਸੈਸ਼ਨ ਦੌਰਾਨ ਚੁੱਕਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਇਸ ਸੰਸਦ ਦੇ ਸੈਸ਼ਨ ਦੌਰਾਨ ਵੀ ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਸਾਡਾ ਇਹ ਫਰ ਬਣਦਾ ਹੈ ਕਿ ਅੰਨਦਾਤਾ ਕਿਸਾਨ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੁਹਾਰ ਲਗਾਈ ਜਾਵੇ। ਵਿਰੋਧੀ ਧਿਰਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਮੁਖ਼ਾਤਿਬ ਹੁੰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਨਾਜ਼ੁਕ ਸਮੇਂ ਦੌਰਾਨ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਇਸ ਸੰਬੰਧੀ ਸਾਰੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਲਾਮਬੰਦ ਕਰਨ ਦਾ ਵੀ ਯਤਨ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਸੈਸ਼ਨ ਦੌਰਾਨ ਕਿਸਾਨੀ ਨਾਲ ਸਬੰਧਤ ਕਈ ਸਵਾਲ ਵੀ ਦਾਖਿਲ ਕੀਤੇ ਹੋਏ ਹਨ ਅਤੇ ਲੋਕ ਸਭਾ ਦੇ ਸਪੀਕਰ ਦੀ ਇਜਾਜ਼ਤ ਨਾਲ ਉਹ ਕਿਸਾਨਾ ਦੇ ਸਵਾਲ ਵੀ ਚੁੱਕਣਗੇ।

ਮੋਦੀ ਸਰਕਾਰ 'ਤੇ ਵਰ੍ਹਦਿਆਂ ਭਗਵੰਤ ਨੇ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਦੇਸ਼ ਦਾ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਵੀ ਪਿਛਲੇ ਕਰੀਬ ਇਕ ਸਾਲ ਤੋਂ ਸੜਕਾਂ 'ਤੇ ਰੁਲਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਸੈਸ਼ਨ ਦੌਰਾਨ ਜਥੇ ਬਣਾ ਕੇ ਸੰਸਦ ਭਵਨ ਆਉਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਉਨ੍ਹਾਂ ਦੁਹਰਾਇਆ ਕਿ ਮੋਦੀ ਸਰਕਾਰ ਨੂੰ ਆਪਣੀ ਜੱਿਦ ਨੂੰ ਛੱਡ ਦੇਣਾ ਚਾਹੀਦਾ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦਿਆਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Fact Check: ਕੀ ਅਮੂਲ ਨੇ 1.38 ਲੱਖ ਮੁਸਲਮਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ? ਜਾਣੋ ਵਾਇਰਲ ਮੈਸਿਜ ਦੀ ਸੱਚਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget