ਪੜਚੋਲ ਕਰੋ

ਗੁਜਰਾਤ ‘ਚ ‘ਆਪ’ ਭਾਰੀ ਬਹੁਮਤ ਨਾਲ ਜਿੱਤੇਗੀ: ਮੁੱਖ ਮੰਤਰੀ ਭਗਵੰਤ ਮਾਨ

Punjab News: ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ।

ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਦਲਾਅ ਦੀ ਲਹਿਰ ਹੈ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਦੀ ਅਸਫਲ ਸਰਕਾਰ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਖੁਦ ਕਹਿ ਰਹੇ ਹਨ ਕਿ ਉਹ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਗੁਜਰਾਤ ‘ਚ ਕ੍ਰਾਂਤੀ ਲਿਆਉਣ ਲਈ ਇੱਕ ਮੌਕਾ ‘ਆਪ’ ਨੂੰ ਦੇਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਗੁਜਰਾਤ ਵਿੱਚੋਂ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕਤਾ ਨੂੰ ਪਛਾੜਿਆ ਅਤੇ ਆਮ ਲੋਕਾਂ ਨੂੰ ਲੁੱਟਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਇਸ ਲਈ ਲੋਕ ਇਸ ਵਾਰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ ‘ਆਪ’ ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਘਟੀਆ ਸ਼ਾਸਨ ਨੂੰ ਖਤਮ ਕਰ ਦੇਣ।

ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ‘ਆਪ’ ਝੂਠੇ ਵਾਅਦੇ ਨਹੀਂ ਕਰਦੀ ਅਤੇ ਜੋ ਵੀ ਗਾਰੰਟੀਆਂ ਦਿੰਦੀ ਹੈ ਉਨ੍ਹਾਂ ਨੂੰ ਪੂਰਾ ਕਰਦੀ ਹੈ ਜਦਕਿ ਗੁਜਰਾਤ ਸਮੇਤ ਪੂਰਾ ਦੇਸ਼ ਭਾਜਪਾ ਦੇ ਚੋਣ ਜੁਮਲਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ‘ਚ ਆਉਣ ਤੋਂ ਬਾਅਦ 7 ਮਹੀਨਿਆਂ ‘ਚ ਪੰਜਾਬ ‘ਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ‘ਚ ਪੂਰਾ ਕਰਨ ‘ਚ ਅਸਫਲ ਰਹੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਤੋਂ ਆਮ ਘਰਾਂ ਦੇ ਧੀਆਂ ਪੁੱਤ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਜਾਂਦੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget