Punjab Electon Result: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 'ਆਪ' ਉਮੀਦਵਾਰਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਅਤੇ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਸੀਟ ਜਿੱਤੀ ਹੈ। ਜਦੋਂਕਿ ਬਰਨਾਲਾ ਤੋਂ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ 2175 ਵੋਟਾਂ ਨਾਲ ਜੇਤੂ ਰਹੇ ਹਨ।