ਪੜਚੋਲ ਕਰੋ

ਆਮ ਆਦਮੀ ਪਾਰਟੀ ਦੇ 'ਖਾਸ' ਉਮੀਦਵਾਰ ਖਿਲਾਫ 'ਬਗਾਵਤ'

ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਖਾਸ ਉਮੀਦਵਾਰ ਉਤਾਰੇ ਜਾਣ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਪਾਰਟੀ ਵਰਕਰ ਇਸ ਫੈਸਲੇ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੂੰ ਗਿਲਾ ਹੈ ਕਿ ਹਲਕੇ ਤੋਂ ਬਾਹਰਲੇ ਬੰਦੇ ਨੂੰ ਚੁੱਪ-ਚੁਪੀਤੇ ਉਮੀਦਵਾਰ ਐਲਾਨ ਕਰਕੇ ਪਾਰਟੀ ਨੇ ਚੰਗਾ ਨਹੀਂ ਕੀਤਾ। ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵ ਦਿਆਲ ਮਾਲੀ ਵੀ ਖਫਾ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣੇ ਗੁੱਸੇ ਦਾ ਇਜ਼ਹਾਰ ਪਾਰਟੀ ਸਫ਼ਾਂ ਅੰਦਰ ਹੀ ਕਰਨਗੇ। ਜਲੰਧਰ ਹਲਕੇ ’ਚ ਵਰਕਰ ਵੀ ਦਿੱਲੀ ਦੇ ਫ਼ੈਸਲੇ ਤੋਂ ਖਫ਼ਾ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜਸਟਿਸ ਜ਼ੋਰਾ ਸਿੰਘ ਨੂੰ ਉਮੀਦਵਾਰ ਬਣਾ ਕੇ ਪਾਰਟੀ ਵਰਕਰਾਂ ਨਾਲ ਬੇਇਨਸਾਫ਼ੀ ਕੀਤੀ ਗਈ ਹੈ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਡਾ. ਸ਼ਿਵ ਦਿਆਲ ਮਾਲੀ ਨੇ ਟਿਕਟ ਨਾ ਮਿਲਣ ’ਤੇ ਹਿਰਖ ਕਰਦਿਆਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਸੀਨੀਅਰ ਆਗੂਆਂ ਨੇ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਜਲੰਧਰ ਲੋਕ ਸਭਾ ਹਲਕੇ ਤੋਂ ਕੀਤੀ ਸੀ, ਜਦੋਂ ਟਿਕਟ ਦਾ ਐਲਾਨ ਜਸਟਿਸ ਜ਼ੋਰਾ ਸਿੰਘ ਲਈ ਕਰ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਸੈਂਕੜੇ ਪਾਰਟੀ ਵਾਲੰਟੀਅਰਾਂ ਦੇ ਫੋਨ ਆਏ ਜਿਨ੍ਹਾਂ ਨੇ ਤਿੱਖੀ ਨਾਰਾਜ਼ਗੀ ਪ੍ਰਗਟਾਈ। ਵਾਲੰਟੀਅਰਾਂ ਦਾ ਕਹਿਣਾ ਹੈ ਕਿ ਪਾਰਟੀ ਹਾਈ ਕਮਾਂਡ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਹਾਸਲ ਜਾਣਕਾਰੀ ਅਨੁਸਾਰ ‘ਆਪ’ ਨੇ ਜਾਤੀ ਸਮੀਕਰਨ ਨੂੰ ਧਿਆਨ ਵਿਚ ਰੱਖ ਕੇ ਹੀ ਜਸਟਿਸ ਜ਼ੋਰਾ ਸਿੰਘ ਦੇ ਨਾਂ ’ਤੇ ਮੋਹਰ ਲਾਈ ਹੈ। ਉਹ ਰਵਿਦਾਸੀਆ ਭਾਈਚਾਰੇ ਨਾਲ ਸਬੰਧ ਰੱਖਦੇ ਹਨ, ਜਿਹੜੇ ਜਲੰਧਰ ਲੋਕ ਸਭਾ ਹਲਕੇ ’ਚ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹਨ। ਉਂਝ ਜਲੰਧਰ ਲੋਕ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਨੂੰ ਬਾਹਰੋਂ ਹੀ ਉਮੀਦਵਾਰ ਲਿਆਉਣੇ ਪਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਬਾਹਰਲੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ’ਤੇ ਟੇਕ ਰੱਖੀ ਹੋਈ ਹੈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ
Parvinder Jhota Murder Case : SHO ਤੋਂ ਬਾਅਦ DSP ਤੇ ਡਰੱਗ ਇੰਸਪੈਕਟਰ ਵੀ ਸਸਪੈਂਡ, CBI ਨੇ ਜਾਂਚ ਕੀਤੀ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget