ਪੜਚੋਲ ਕਰੋ

‘ਆਪ’ ਦੇ ਯੂਥ ਵਿੰਗ ਨੇ ਕੈਪਟਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਸਾਰੇ ਜ਼ਿਲ੍ਹਿਆਂ ’ਚ ਰੋਸ ਪ੍ਰਦਰਸ਼ਨ

ਲੁਧਿਆਣਾ/ਚੰਡੀਗੜ: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਜਾਂ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਫਿਰੋਜ਼ਪੁਰ ਰੋਡ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਹੱਥਾਂ ਵਿੱਚ ਸਰਕਾਰ ਵਿਰੁੱਧ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ੍ਹ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਬੇਰੁਜ਼ਗਾਰ ਨੌਜਵਾਨਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਯੂਥ ਵਲੰਟੀਅਰਾਂ ਦੇ ਨਾਲ-ਨਾਲ ਪਾਰਟੀ ਦੇ ਹੋਰ ਅਹੁਦੇਦਾਰ ਵੀ ਸ਼ਾਮਲ ਹੋਏ। ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਫਾਰਮ ਭਰ ਕੇ ਘਰ-ਘਰ ਨੌਕਰੀ ਦੇਣ ਜਾਂ 2500 ਰੁਪਏ ਮਹੀਨਾ ਬੇਰੁਜਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਹਾਸਲ ਕਰਨ ਬਾਅਦ ਸਰਕਾਰ ਨੇ ਇਸ ਤੋਂ ਪੂਰੀ ਤਰ੍ਹਾਂ ਮੁੱਕਰ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਸਰਕਾਰ ਕੋਲ ਬੇਰੁਜ਼ਗਾਰ ਨੌਜਵਾਨਾਂ ਨੂੰ ਪਿਛਲੇ 23 ਮਹੀਨਿਆਂ ਦੇ ਬੇਰੁਜਗਾਰੀ ਭੱਤੇ ਦੇ ਕਰੀਬ 28 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਦੇਣ ਲਈ ਆਉਂਦੇ ਸਾਲ ਦੇ ਬਜਟ ਵਿੱਚ ਫੰਡਾਂ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਸਿੱਧੂ ਨੇ ਐਲਾਨ ਕੀਤਾ ਕਿ ਨੌਜਵਾਨਾਂ ਦੀਆਂ ਮੰਗਾਂ ਮਨਵਾਉਣ ਲਈ ਆਉਂਦੇ ਸਮੇਂ ਯੂਥ ਵਿੰਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget