ਪੜਚੋਲ ਕਰੋ

ਹੁਣ ਆਮ ਆਦਮੀ ਪਾਰਟੀ ਜੋੜੇਗੀ ਲੋਕਾਂ ਦੇ ਕੁਨੈਕਸ਼ਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਹੁਣ ਪਾਵਰਕੌਮ ਵੱਲੋਂ ਕੱਟੇ ਬਿਜਲੀ ਕੁਨੈਕਸ਼ਨ ਫਿਰ ਤੋਂ ਜੋੜਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ 'ਆਪ' ਦੇ ਵਲੰਟੀਅਰ ਜ਼ਬਰੀ ਕੱਟੇ ਕੁਨੈਕਸ਼ਨ ਫਿਰ ਤੋਂ ਜੋੜ ਰਹੇ ਹਨ। ਪਾਰਟੀ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਬਿਜਲੀ ਅੰਦੋਲਨ ਤਹਿਤ ਸਿਰਫ਼ ਮਹਿੰਗੇ ਬਿਜਲੀ ਬਿੱਲਾਂ ਦਾ ਹੀ ਨੋਟਿਸ ਲਿਆ ਜਾ ਰਿਹਾ ਸੀ। ਹੁਣ ਪਾਵਰਕੌਮ ਵੱਲੋਂ ਬਿਜਲੀ ਖਪਤਕਾਰਾਂ ਦੇ ਘਰਾਂ ਦੇ ਕੱਟੇ ਕੁਨੈਕਸ਼ਨਾਂ ਫਿਰ ਤੋਂ ਜੋੜਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਅੰਦੋਲਨ ਦੇ ਅਸਰ ਦਾ ਅੰਦਾਜ਼ਾ ਪਿਛਲੇ ਦਿਨੀਂ ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਵਿੱਚ ਕਟੌਤੀ ਤੋਂ ਲਾਇਆ ਜਾ ਸਕਦਾ ਹੈ। ਜਿੱਥੇ ਪਹਿਲਾਂ ਪਾਵਰਕੌਮ ਵੱਲੋਂ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉੱਥੇ ਬਿੱਲ ਭਰਨ ਦੇ ਅਸਮਰਥ ਲੋਕਾਂ ਦਾ ਕੁਨੈਕਸ਼ਨ ਵੀ ਕੱਟ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਲੋਕਾਂ ਨਾਲ ਹੁੰਦੀ ਇਸ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਪਾਵਰਕੌਮ ਵੱਲੋਂ ਘਟਾਏ ਬਿਜਲੀ ਬਿੱਲਾਂ ਬਾਰੇ ਕਿਹਾ ਕਿ ਇਹ ਕਦਮ ਲੋਕਾਂ ਵਿੱਚ ਵਧਦੇ ਗ਼ੁੱਸੇ ਨੂੰ ਦੇਖ ਕੇ ਚੁੱਕਿਆ ਗਿਆ ਹੈ ਪਰ ਕੁਨੈਕਸ਼ਨ ਕੱਟਣ 'ਤੇ ਲੋਕਾਂ ਤੋਂ ਜਬਰੀ ਵਸੂਲੀ ਕਰਨਾ ਇਸ ਮੁੱਦੇ ਉੱਪਰ ਪਾਵਰਕੌਮ ਤੇ ਸਰਕਾਰ ਦੋਵੇਂ ਚੁੱਪ ਹਨ। ਉਨ੍ਹਾਂ ਕਿਹਾ ਕਿ ਉੁਨ੍ਹਾਂ ਵੱਲੋਂ ਸੰਗਰੂਰ ਦੇ ਜਾਗੋਵਾਲ ਪਿੰਡ ਤੋਂ ਕਨੈਕਸ਼ਨ ਜੋੜਨ ਦੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਤਪਾ ਮੰਡੀ, ਭਦੌੜ, ਸਾਦਿਕ, ਧਰਮਕੋਟ, ਮੋਗਾ ਆਦਿ ਸਾਥਾਨਾਂ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕਨੈਕਸ਼ਨ ਜੋੜਨ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕੀ ਜੇਕਰ ਸਰਕਾਰ ਇਸ ਮੁੱਦੇ ਉੱਪਰ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਉਹ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget