ਪੜਚੋਲ ਕਰੋ

'ਆਪ' ਦੀ ਪਹਿਲੀ ਸੂਚੀ 'ਚ ਆਮ ਆਦਮੀ ਨੂੰ ਤਰਜੀਹ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰ ਕਰ ਲਈ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਇਸ ਸੂਚੀ ਵਿੱਚ ਪਾਰਟੀ ਵਲੰਟੀਅਰਾਂ ਨੂੰ ਤਰਜੀਹ ਦਿੱਤੀ ਗਈ ਹੈ। ਦੂਜੀਆਂ ਪਾਰਟੀਆਂ ਵਿੱਚੋਂ ਆਏ ਲੀਡਰਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕਰਨ ਤੋਂ ਗੁਰੇਜ਼ ਰੱਖਿਆ ਗਿਆ ਹੈ। ਇਸ ਸੂਚੀ ਵਿੱਚ 22 ਉਮੀਦਵਾਰ ਹਨ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਸੂਚੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਲਈ ਸੂਚੀ ਕਿਸੇ ਵੀ ਵੇਲੇ ਜਾਰੀ ਕੀਤੀ ਜਾ ਸਕਦੀ ਹੈ।     ਪਹਿਲਾਂ ਚਰਚਾ ਸੀ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹਿਮਾਚਲ ਪ੍ਰਦੇਸ਼ ਵਿੱਚ ‘ਵਿਪਾਸਨਾ ਧਿਆਨ ਪ੍ਰੋਗਰਾਮ’ ਤੋਂ ਪਰਤਣ ਮਗਰੋਂ ਹੀ ਇਹ ਸੂਚੀ ਜਾਰੀ ਹੋਏਗੀ। ਪਤਾ ਲੱਗਾ ਹੈ ਕਿ ਕੇਜਰੀਵਾਲ ਨੇ ਹਿਮਾਚਲ ਰਵਾਨਾ ਹੋਣ ਤੋਂ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 22 ਉਮੀਦਵਾਰਾਂ ਦੀ ਸੂਚੀ ਉਪਰ ਅੱਜ ਮੋਹਰ ਲਾ ਦਿੱਤੀ ਸੀ।     ਸੂਤਰਾਂ ਮੁਤਾਬਕ ਸੋਮਵਾਰ ਸਵੇਰੇ ਦਿੱਲੀ ਵਿੱਚ ਪਾਰਟੀ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਪੰਜਾਬ ਦੀ ਸਕਰੀਨਿੰਗ ਕਮੇਟੀ ਵੱਲੋਂ 23 ਹਲਕਿਆਂ ਲਈ ਸਿਫ਼ਾਰਸ਼ ਕੀਤੇ 130 ਦੇ ਕਰੀਬ ਨਾਵਾਂ ਉਪਰ ਚਰਚਾ ਹੋਈ ਸੀ। ਇਨ੍ਹਾਂ ਵਿੱਚੋਂ 22 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ।     ਇਹ ਵੀ ਪਤਾ ਲੱਗਾ ਹੈ ਕਿ ਸੂਚੀ ਵਿੱਚ ਸੇਵਾਮੁਕਤ ਅਧਿਆਪਕ, ਡਾਕਟਰ, ਵਕੀਲ ਸ਼ਾਮਲ ਹਨ। ਪਹਿਲੀ ਸੂਚੀ ਵਿੱਚ ਪੀਏਸੀ ਨੇ ਵੱਧ ਤੋਂ ਵੱਧ ਨਵੇਂ ਚਿਹਰਿਆਂ ਤੇ ਵਲੰਟੀਅਰਾਂ ਦੇ ਨਾਮ ਸ਼ਾਮਲ ਕੀਤੇ। ਪਹਿਲੀ ਸੂਚੀ ਵਿੱਚ ਹੋਰ ਪਾਰਟੀਆਂ ਵਿੱਚੋਂ ਸ਼ਾਮਲ ਹੋਏ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget