ਪੜਚੋਲ ਕਰੋ

ਮਿਸ਼ਨ 2019 ਲਈ ਆਮ ਆਦਮੀ ਪਾਰਟੀ ਸਭ ਤੋਂ ਅੱਗੇ!

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵਿੱਚ ਚਾਹੇ ਪਾਟੋਧਾੜ ਜਾਰੀ ਹੈ ਪਰ ਮਿਸ਼ਨ 2019 ਲਈ ਤਿਆਰੀਆਂ ਦੇ ਮਾਮਲੇ ਵਿੱਚ ਸਾਰੀਆਂ ਧਿਰਾਂ ਨਾਲੋਂ ਅੱਗੇ ਹੈ। ਪਾਰਟੀ ਦਸੰਬਰ ਵਿੱਚ ਸਾਰੇ ਲੋਕ ਸਭਾ ਹਲਕਿਆਂ ਲਈ ਉਮੀਦਵਾਰ ਐਲਾਨ ਕੇ ਚੋਣ ਪ੍ਰਚਾਰ ਵਿੱਚ ਕੁੱਦਣ ਦੀ ਰਣਨੀਤੀ ਬਣਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਹੁਣ ਤੱਕ ਪੰਜ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਤੇ ਬਾਕੀ ਅੱਠ ਉਮੀਦਵਾਰ ਵੀ ਅਗਲੇ ਕੁਝ ਦਿਨਾਂ ਵਿੱਚ ਐਲਾਨ ਦਿੱਤੇ ਜਾਣਗੇ। ਇਸ ਤਰ੍ਹਾਂ 'ਆਪ' ਬਾਕੀ ਸਾਰੀਆਂ ਪਾਰਟੀਆਂ ਨਾਲੋਂ ਬਾਜ਼ੀ ਮਾਰ ਗਈ ਹੈ। ਸੂਤਰਾਂ ਮੁਤਾਬਕ ਲੋਕ ਸਭਾ ਹਲਕਾ ਖਡੂਰ ਸਾਹਿਬ, ਪਟਿਆਲਾ, ਫਤਿਹਗੜ੍ਹ ਸਾਹਿਬ ਲਈ ਉਮੀਦਵਾਰਾਂ ਦਾ ਫ਼ੈਸਲਾ ਜਲਦੀ ਹੋ ਸਕਦਾ ਹੈ। ਬਾਕੀ ਉਮੀਦਵਾਰ ਵੀ ਦਸੰਬਰ ਤੱਕ ਫਾਈਨਲ ਹੋਣ ਜਾਣਗੇ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਡੇ ਸੰਕਟ ਵਿੱਚ ਘਿਰਿਆ ਹੋਇਆ ਹੈ। ਸੱਤਧਿਰ ਕਾਂਗਰਸ ਖਿਲਾਫ ਵੀ ਪੰਜਾਬ ਦੇ ਲੋਕਾਂ ਖਾਸਕਰ ਮੁਲਾਜ਼ਮਾਂ ਤੇ ਕਿਸਾਨਾਂ ਵਿੱਚ ਰੋਸ ਹੈ। ਇਸ ਲਈ ਸਭ ਤੋਂ ਪਹਿਲਾਂ ਚੋਣ ਪ੍ਰਚਾਰ ਵਿੱਢ ਕੇ ਪਾਰਟੀ ਦੇ ਹੱਕ ਵਿੱਚ ਹਵਾ ਬਣਾਈ ਜਾ ਸਕਦੀ ਹੈ। ਆਮ ਆਦਮੀ ਪਾਰਟੀ ਨੂੰ ਇਹ ਵੀ ਭਰੋਸਾ ਹੈ ਕਿ ਬਾਗੀ ਖਹਿਰਾ ਧੜਾ ਵੱਖਰਾ ਮੰਚ ਬਣਾ ਕੇ ਵੀ ਉਨ੍ਹਾਂ ਦੀ ਵੋਟ ਬੈਂਕ ਨਹੀਂ ਤੋੜ ਸਕੇਗਾ।

ਟਾਪ ਹੈਡਲਾਈਨ

ATM 'ਚ ਭਾਜਪਾ ਆਗੂ ਨਾਲ ਵਾਪਰੀ ਵੱਡੀ ਘਟਨਾ, ਲੁਟੇਰੇ ਨਾਲ ਭਿੜੇ ਆਗੂ, ਪਿਸਤੌਲ ਤਾਣ ਕੇ ਕੀਤੀ ਲੁੱਟ ਦੀ ਕੋਸ਼ਿਸ਼

ਪੰਜਾਬ ਦੇ 5 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

BJP ਨੇ ਪੰਜਾਬ ਦੇ 3 ਆਗੂਆਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ , 7 ਦਿਨਾਂ 'ਚ ਮੰਗਿਆ ਲਿਖਤੀ ਜਵਾਬ 

Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
29 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
29 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
29 ਅਗਸਤ ਨੂੰ CNG ਤੋਂ ਬਾਅਦ Petrol-Diesel ਵੀ ਹੋਇਆ ਮਹਿੰਗਾ? ਜਾਣੋ ਅੱਜ ਦੇ ਰੇਟ

CNG Price: ਆਮ ਲੋਕਾਂ ਨੂੰ ਫਿਰ ਲੱਗਿਆ ਵੱਡਾ ਝਟਕਾ, 4 ਮਹੀਨਿਆਂ 'ਚ 10 ਰੁਪਏ ਮਹਿੰਗੀ ਹੋਈ ਗੈਸ; 5ਵੀਂ ਵਾਰ ਵੱਧ ਗਏ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਗਸਤ 2026
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
ਵੱਡਾ ਪ੍ਰਸ਼ਾਸਨਿਕ ਫੇਰਬਦਲ! ਰਾਤੋ-ਰਾਤ ਹੋਏ ਸੀਨੀਅਰ ਅਫਸਰਾਂ ਦੇ ਤਬਾਦਲੇ; ਜਾਣੋ ਵਜ੍ਹਾ...

Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 

Embed widget