ਪੜਚੋਲ ਕਰੋ

ਆਪ ਦਾ ਜਾਖੜ ‘ਤੇ ਤਿੱਖਾ ਹਮਲਾ, ਕਿਹਾ- ਨਾ ਘਰ ਦਾ ਨਾ ਘਾਟ ਦਾ ਜੋ ਮਰਜ਼ੀ ਕਰ ਲਵੇ ਪਰ ਕਦੇ ਪੂਰਾ ਨਹੀਂ ਹੋਵੇਗਾ ਮੁੱਖ ਮੰਤਰੀ ਬਣਨ ਦਾ ਸੁਪਨਾ

ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਦੀ ਹਾਲਤ ‘ਨਾ ਘਰ ਦੇ, ਨਾ ਘਾਟ ਦੇ’ ਵਾਲੀ ਹੋ ਗਈ ਹੈ।  ਭਾਜਪਾ 'ਚ ਉਨ੍ਹਾਂ ਨੂੰ ਕੋਈ ਪੁਛ ਨਹੀਂ ਰਿਹਾ। ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ਵਿੱਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ।

Punjab News: ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (AAP) ਨੇ ਪਲਟਵਾਰ ਕੀਤਾ ਹੈ।  ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਭਗਵੰਤ ਮਾਨ ਦੀ ਚਿੰਤਾ ਛੱਡ ਕੇ ਆਪਣੀ ਚਿੰਤਾ ਕਰਨੀ ਚਾਹੀਦੀ ਹੈ। ਜਿਸਦਾ ਆਪਣਾ ਭਵਿੱਖ ਹਨੇਰੇ ਵਿੱਚ ਹੈ ਉਸਨੂੰ ਦੂਜਿਆਂ ਦੀ ਚਿੰਤਾ ਨਹੀਂ ਕਰਨੀ ਚਾਹੀਦੀ।

ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਦੀ ਹਾਲਤ ‘ਨਾ ਘਰ ਦੇ, ਨਾ ਘਾਟ ਦੇ’ ਵਾਲੀ ਹੋ ਗਈ ਹੈ।  ਭਾਜਪਾ 'ਚ ਉਨ੍ਹਾਂ ਨੂੰ ਕੋਈ ਪੁਛ ਨਹੀਂ ਰਿਹਾ। ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ਵਿੱਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ। ਉਨ੍ਹਾਂ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ। ਫਿਰ ਉਨ੍ਹਾਂ ਵਲੋਂ ਪਾਰਟੀ ਲੀਡਰਸ਼ਿਪ ਅੱਗੇ ਕਈ ਵਾਰ ਨੱਕ ਰਗੜਨ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਵਾਪਸ ਹੋਇਆ।

ਨੀਲ ਗਰਗ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਵੱਡੇ ਫੈਸਲੇ ਲੈ ਰਹੇ ਹਨ। ਉਹ ਪੰਜਾਬ ਦੇ ਸਭ ਤੋਂ ਸ਼ਕਤੀਸ਼ਾਲੀ ਅਤੇ ਹਰਮਨ ਪਿਆਰੇ ਮੁੱਖ ਮੰਤਰੀ ਹਨ। ਇਸ ਲਈ ਜਾਖੜ ਭਗਵੰਤ ਮਾਨ ਦੀ ਚਿੰਤਾ ਨਾ ਕਰਨ, ਆਪਣੇ ਆਪ ਦੀ ਚਿੰਤਾ ਕਰਨ ਕਿ ਉਨ੍ਹਾਂ ਦੀ ਪਾਰਟੀ ਵਿੱਚ ਕੀ ਸਥਿਤੀ ਬਣਨ ਜਾ ਰਹੀ ਹੈ। ਤਿੰਨ ਕਰੋੜ ਪੰਜਾਬੀ ਭਗਵੰਤ ਮਾਨ ਦੇ ਨਾਲ ਖੜੇ ਹਨ।

ਗਰਗ ਨੇ ਕਿਹਾ ਕਿ ਜਾਖੜ ਭਾਵੇਂ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ।  ਉਨ੍ਹਾਂ ਦਾ ਇਹ ਸੁਪਨਾ ਨਾ ਤਾਂ ਕਾਂਗਰਸ ਵਿੱਚ ਪੂਰਾ ਹੋਇਆ ਅਤੇ ਨਾ ਹੀ ਭਾਜਪਾ ਵਿੱਚ ਪੂਰਾ ਹੋਣ ਵਾਲਾ ਹੈ। ਉਹ ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣ ਸਕਦੇ ਭਾਵੇਂ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋ ਜਾਣ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget