ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਦੱਸੀ ਨਾਜਾਇਜ਼ ਸ਼ਰਾਬ ਰੋਕਣ ਦੀ ਤਰਕੀਬ

'ਆਪ' ਨੇ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੇ ਨਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਤੇ ਆਬਕਾਰੀ ਸੁਧਾਰ ਗਰੁੱਪ ਦੇ ਗਠਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੇ ਨਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਤੇ ਆਬਕਾਰੀ ਸੁਧਾਰ ਗਰੁੱਪ ਦੇ ਗਠਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਸ਼ਰਾਬ ਤੋਂ ਸਰਕਾਰੀ ਆਮਦਨ ਵਧਾਉਣ ਤੇ ਮਾਫ਼ੀਆ ਭਜਾਉਣ ਲਈ ਸਰਕਾਰੀ ਸ਼ਰਾਬ ਨਿਗਮ (ਲੀਕਰ ਕਾਰਪੋਰੇਸ਼ਨ) ਹੀ ਇੱਕ ਮਾਤਰ ਠੋਸ ਹੱਲ ਹੈ। ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਪਿਛਲੀ ਬਾਦਲ ਸਰਕਾਰ ਦੇ ਨਕਸ਼ੇ-ਕਦਮ ‘ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਵੀ ਬਹੁਭਾਂਤੀ ਮਾਫ਼ੀਏ ਦੀ ਸਿੱਧੀ ਪੁਸ਼ਤ ਪਨਾਹੀ ਕਰ ਰਹੇ ਹਨ। ਜੇਕਰ ਅਜਿਹਾ ਨਾ ਹੁੰਦਾ ਤਾਂ ਕਿਸੇ ਦੀ ਕੀ ਮਜਾਲ ਹੈ ਕਿ ਮੁੱਖ ਮੰਤਰੀ ਦੇ ਮਹਿਕਮਿਆਂ ‘ਚ ਅਰਬਾਂ ਰੁਪਏ ਦੀ ਲੁੱਟ-ਖਸੁੱਟ ਮਚਾ ਦੇਵੇ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 
" ਸ਼ਰਾਬ ਦੀ ਨਾਜਾਇਜ਼ ਵਿਕਰੀ ਤੇ ਤਸਕਰੀ ਦੇ ਸੰਬੰਧ ‘ਚ ਪਹਿਲਾਂ ਆਪਣੇ ਚਹੇਤੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿੱਟ) ਤੇ ਹੁਣ ਸੁੱਖ ਸਰਕਾਰੀਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ 5 ਮੈਂਬਰੀ ਆਬਕਾਰੀ ਸੁਧਾਰ ਗਰੁੱਪ ਦਾ ਗਠਨ ਆਮ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਕੋਸ਼ਿਸ਼ ਤੋਂ ਵੱਧ ਕੁਝ ਨਹੀਂ। "
-
ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ! ਚੀਮਾ ਨੇ ਕਿਹਾ ਕਿ
" ਜੇਕਰ ਮੁੱਖ ਮੰਤਰੀ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੀ ਸਿਆਸੀ ਤੇ ਨਿੱਜੀ ਇੱਛਾ ਸ਼ਕਤੀ ਰੱਖਦੇ ਹੁੰਦੇ ਤਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੇ ਤਾਮਿਲਨਾਡੂ ਸਰਕਾਰ ਦੀ ਤਰਜ ‘ਤੇ ਸੱਤਾ ਸੰਭਾਲਦਿਆਂ ਹੀ ਸਰਕਾਰੀ ਸ਼ਰਾਬ ਨਿਗਮ ਬਣਾ ਦਿੰਦੇ। ਇਸ ਨਾਲ ਨਾ ਕੇਵਲ ਆਬਕਾਰੀ ਆਮਦਨੀ ‘ਚ ਕਈ ਗੁਣਾ ਵਾਧਾ ਹੁੰਦਾ, ਸਗੋਂ ਸ਼ਰਾਬ ਮਾਫ਼ੀਆ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਵੀ ਪੱਕੇ ਤੌਰ ‘ਤੇ ਬੰਦ ਹੋ ਗਿਆ ਹੁੰਦਾ। "
-
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget