ਪੜਚੋਲ ਕਰੋ

ਅਭਿਨਵ ਕੁਮਾਰ ਕੋਲੀ ਕੈਪਟਨ ਦੇ ਕੈਂਪ ਤੋਂ ਹੋ ਸਕਦੇ ਐਨਐਸਯੂਆਈ ਪੰਜਾਬ ਦੇ ਸੂਬਾ ਪ੍ਰਧਾਨ : ਸੂਤਰ

ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ, ਕੈਪਟਨ ਕੈਂਪ ਨੇ ਸੰਗਠਨ ਵਿੱਚ ਉੱਚ ਅਹੁਦਿਆਂ ‘ਤੇ ਦਾਅਵਾ ਠੋਕ ਦਿੱਤਾ ਹੈ।

ਚੰਡੀਗੜ੍ਹ: ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ, ਕੈਪਟਨ ਕੈਂਪ ਨੇ ਸੰਗਠਨ ਵਿੱਚ ਉੱਚ ਅਹੁਦਿਆਂ ‘ਤੇ ਦਾਅਵਾ ਠੋਕ ਦਿੱਤਾ ਹੈ।ਨਵਜੋਤ ਸਿੱਧੂ ਧੜੇ ਦੀ ਮਜ਼ਬੂਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਆਪਣੇ ਨੇੜਲੇ ਲੋਕਾਂ ਨੂੰ ਸੰਗਠਨ ਦੇ ਉੱਚ ਅਹੁਦਿਆਂ ‘ਤੇ ਪਹੁੰਚਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ।


ਇਸ ਵਿੱਚ ਕਾਂਗਰਸ ਦੇ ਵਿਦਿਆਰਥੀ ਵਿੰਗ ਐਨਐਸਯੂਆਈ ਦੇ ਪੰਜਾਬ ਸੂਬਾ ਪ੍ਰਧਾਨ ਲਈ ਪਟਿਆਲਾ ਦੇ ਅਭਿਨਵ ਕੁਮਾਰ ਕੋਲੀ ਦਾ ਨਾਮ ਪਹਿਲੇ ਨੰਬਰ ‘ਤੇ ਚੱਲ ਰਿਹਾ ਹੈ। ਮੰਤਰੀ ਮੰਡਲ ਵਿਚ ਹੋਣ ਵਾਲੇ ਫੇਰਬਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਸਹੁੰ ਚੁੱਕਣ ਤੋਂ ਬਾਅਦ, ਕੈਪਟਨ ਅਮਰਿੰਦਰ ਨੇ ਪੰਜਾਬ ਐਨਐਸਯੂਆਈ ਦਾ ਪ੍ਰਧਾਨ ਨਿਯੁਕਤ ਕਰਨ ਦੀ ਇੱਛਾ ਜਤਾਈ ਹੈ। ਅਭਿਨਵ ਇਸ ਸਮੇਂ ਐਨਐਸਯੂਆਈ ਦੇ ਸੂਬਾ ਮੀਤ ਪ੍ਰਧਾਨ ਹਨ।

 

ਅਨੁਸੂਚਿਤ ਜਾਤੀ ਹੋਣ ਕਰਕੇ, ਉਨ੍ਹਾਂ ਨੂੰ ਲਾਭ ਮਿਲ ਸਕਦਾ ਹੈ। ਉਹ ਟੈਲੀਵਿਜ਼ਨ ਦੀਆਂ ਬਹਿਸਾਂ ਵਿੱਚ ਵੀ ਕਾਂਗਰਸ ਪਾਰਟੀ ਦਾ ਪੱਖ ਪੂਰਦੇ ਦਿਖਾਈ ਦਿੰਦੇ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਕਾਂਗਰਸ ਕਿਸ ਦਿਸ਼ਾ ਵਿੱਚ ਆਪਣੀਆਂ ਚੋਣਾਂ ਦੀ ਸ਼ੁਰੂਆਤ ਕਰੇਗੀ।

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਵੱਡਾ ਐਲਾਨ, 6 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਵੱਡਾ ਐਲਾਨ, 6 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
Embed widget