ਪੜਚੋਲ ਕਰੋ

Abohar 'ਚ ਖੇਤ ਵਾਹੁੰਦੇ ਸਮੇਂ ਵਾਪਰਿਆ ਵੱਡਾ ਹਾਦਸਾ , ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਮੌਤ 

 Abohar Farmer Death : ਅਬੋਹਰ ਦੇ ਰਾਏਪੁਰਾ ਪਿੰਡ ਵਿੱਚ ਇੱਕ ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਇਹ ਹਾਦਸਾ ਬੀਤੀ ਰਾਤ ਆਪਣੇ ਖੇਤ ਵਿੱਚ ਹਲ ਵਾਹੁੰਦੇ ਸਮੇਂ ਵਾਪਰਿਆ ਹੈ।

 Abohar Farmer Death : ਅਬੋਹਰ ਦੇ ਰਾਏਪੁਰਾ ਪਿੰਡ ਵਿੱਚ ਇੱਕ ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਇਹ ਹਾਦਸਾ ਬੀਤੀ ਰਾਤ ਆਪਣੇ ਖੇਤ ਵਿੱਚ ਹਲ ਵਾਹੁੰਦੇ ਸਮੇਂ ਵਾਪਰਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

ਮ੍ਰਿਤਕ ਦੀ ਪਛਾਣ 50 ਸਾਲਾ ਰਾਜਪਾਲ ਪੁੱਤਰ ਹੰਸਰਾਜ ਵਜੋਂ ਹੋਈ ਹੈ, ਜੋ ਕਿ ਚਾਰ ਬੱਚਿਆਂ ਦਾ ਪਿਤਾ ਹੈ। ਰਾਜਪਾਲ ਦੇ ਭਰਾ ਅੰਕੁਸ਼ ਨੇ ਘਟਨਾ ਦੀ ਜਾਣਕਾਰੀ ਦਿੱਤੀ। ਅੰਕੁਸ਼ ਦੇ ਅਨੁਸਾਰ ਰਾਜਪਾਲ ਬੀਤੀ ਰਾਤ ਟਰੈਕਟਰ ਪਿੱਛੇ ਤਵੀਆਂ ਪਾ ਕੇ ਆਪਣਾ ਖੇਤ ਵਾਹ ਰਿਹਾ ਸੀ। ਖੇਤ ਵਾਹੁੰਦੇ ਸਮੇਂ ਉਹ ਕੁਝ ਦੇਰ ਲਈ ਟਰੈਕਟਰ ਤੋਂ ਨੀਚੇ ਉਤਰ ਕੇ ਖੜ੍ਹ ਗਿਆ। ਇਸ ਦੌਰਾਨ ਅਚਾਨਕ ਟਰੈਕਟਰ ਆਪਣੇ ਆਪ ਚੱਲਣ ਲੱਗ ਪਿਆ।

ਟਰੈਕਟਰ ਅਤੇ ਤਵੀਆਂ ਰਾਜਪਾਲ ਦੇ ਉੱਪਰੋਂ ਲੰਘ ਗਏ, ਜਿਸ ਨਾਲ ਉਹ ਕੁਚਲ ਗਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਨੇੜਲੇ ਕਿਸਾਨਾਂ ਨੇ ਉਸਨੂੰ ਟਰੈਕਟਰ ਹੇਠ ਫਸਿਆ ਦੇਖ ਬਾਹਰ ਕੱਢਿਆ। ਉਸਦੇ ਪਰਿਵਾਰ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸਦਰ ਪੁਲਿਸ ਸਟੇਸ਼ਨ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Patiala 'ਚ ਫੌਜੀ ਨੇ ਪਤਨੀ ਨੂੰ ਨਹਿਰ 'ਚ ਸੁੱਟ ਕੇ ਮਾਰਿਆ ,ਖੁਦ ਤੈਰ ਕੇ ਆਇਆ ਬਾਹਰ ,2 ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ
Patiala 'ਚ ਫੌਜੀ ਨੇ ਪਤਨੀ ਨੂੰ ਨਹਿਰ 'ਚ ਸੁੱਟ ਕੇ ਮਾਰਿਆ ,ਖੁਦ ਤੈਰ ਕੇ ਆਇਆ ਬਾਹਰ ,2 ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕੱਲਾ ਪੁੱਤ
ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕੱਲਾ ਪੁੱਤ
Advertisement

ਵੀਡੀਓਜ਼

CCTV, ਚੈਟ ਤੇ ਫੋਰੈਂਸਿਕ ਰਿਪੋਰਟ… ਪੰਜਾਬ ਦੀ ਸਿਆਸਤ 'ਚ ਨਵਾ ਵਿਵਾਦ
ਅਕਾਲ ਤਖ਼ਤ ਦੀ 5 ਮੈਂਬਰੀ ਕਮੇਟੀ ਮੈਦਾਨ 'ਚ, ਲੋਕਾਂ ਤੱਕ ਪਹੁੰਚਾਇਆ ਸੁਨੇਹਾ
‘ਪੈਸੇ ਦੇ ਕੇ ਰਿਪੋਰਟ ਬਦਲੀ ਗਈ?’ ਮਜੀਠੀਆ ਦਾ ਵੱਡਾ ਖੁਲਾਸਾ
ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget