ਪੜਚੋਲ ਕਰੋ

Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

Abohar School Bomb Threat : ਅਬੋਹਰ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਮਿਲਣ ਤੋਂ ਬਾਅਦ ਅਸੰਪਸ਼ਨ ਕਾਨਵੈਂਟ ਸਕੂਲ (Assumption Convent School), ਡੀਏਵੀ ਸਕੂਲ ਸਮੇਤ ਹੋਰ ਨਿੱਜੀ ਸ

Abohar School Bomb Threat : ਅਬੋਹਰ ਦੇ ਕਈ ਸਕੂਲਾਂ ( School Bomb Threat) ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਮਿਲਣ ਤੋਂ ਬਾਅਦ ਅਸੰਪਸ਼ਨ ਕਾਨਵੈਂਟ ਸਕੂਲ (Assumption Convent School), ਡੀਏਵੀ ਸਕੂਲ ਸਮੇਤ ਹੋਰ ਨਿੱਜੀ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ 'ਤੇ ਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਧਮਕੀ ਭਰੀ ਇਹ ਈਮੇਲ ਸਵੇਰੇ ਕਰੀਬ 8:51 ਵਜੇ ਮਿਲੀ। ਈਮੇਲ ਵਿੱਚ ਦੁਪਹਿਰ 1:30 ਵਜੇ ਦਾ ਸਮਾਂ ਦਰਜ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਸਕੂਲਾਂ ਵਿੱਚ ਹੜਕੰਪ ਮਚ ਗਿਆ। ਜ਼ਿਆਦਾਤਰ ਸਕੂਲ ( School Bomb Threat) ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਮਾਪਿਆਂ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ।

ਸੰਬੰਧਤ ਸਕੂਲਾਂ ਨੂੰ ਕਰਵਾਇਆ ਜਾ ਰਿਹਾ ਖਾਲੀ

ਰਿਕਗਨਾਈਜ਼ਡ ਐਂਡ ਐਫਿਲੀਏਟਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਅਰੋੜਾ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਵਿੱਚ ਅਸੰਪਸ਼ਨ ਕਾਨਵੈਂਟ ਸਕੂਲ   ਸਮੇਤ ਕਈ ਨਿੱਜੀ ਸਕੂਲਾਂ ਦੇ ਨਾਮ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸੰਬੰਧਤ ਸਕੂਲਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।

ਡੀਏਵੀ ਸਕੂਲ ਵਿੱਚ ਵੀ ਛੁੱਟੀ ਦਾ ਐਲਾਨ

ਡੀਏਵੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸਮਿਤਾ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8:51 ਵਜੇ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਤੁਰੰਤ ਸਕੂਲ ਪ੍ਰਬੰਧਨ, ਸਿਟੀ-2 ਪੁਲਿਸ ਅਤੇ ਐਸਡੀਐਮ ਨੂੰ ਇਸ ਬਾਰੇ ਸੂਚਿਤ ਕੀਤਾ। ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਸਕੂਲ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਅਤੇ ਮਾਪਿਆਂ ਨੂੰ ਵੀ ਇਸ ਦੀ ਜਾਣਕਾਰੀ ਦੇ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget