ਪੜਚੋਲ ਕਰੋ

Batala ਦੀ ਗਊਸ਼ਾਲਾ 'ਚ 21 ਦੇ ਕਰੀਬ ਗਊਆਂ ਦੀ ਮੌਤ, ਹਿੰਦੂ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਬਟਾਲਾ ਦੀ ਗਊਸ਼ਾਲਾ ਵਿੱਚ ਮ੍ਰਿਤ ਗਊਆਂ ਦੀ ਗਿਣਤੀ 21 ਦੇ ਕਰੀਬ ਹੋ ਗਈ ਹੈ। ਰੋਸ ਵਜੋਂ ਤੇ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਬਟਾਲਾ ਦੇ ਨਹਿਰੂ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।

Punjab News : ਬਟਾਲਾ ਦੀ ਗਊਸ਼ਾਲਾ ਵਿੱਚ ਮ੍ਰਿਤ ਗਊਆਂ ਦੀ ਗਿਣਤੀ 21 ਦੇ ਕਰੀਬ ਹੋ ਗਈ ਹੈ। ਰੋਸ ਵਜੋਂ ਤੇ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਬਟਾਲਾ ਦੇ ਨਹਿਰੂ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਹਿੰਦੂ ਸੰਗਠਨਾਂ ਦੇ ਆਗੂ ਅਮਿਤ ਸ਼ਾਹ ਤੇ ਵਿਨੈ ਮਹਾਜਨ ਨੇ ਕਿਹਾ, ਗਊਸ਼ਾਲਾ ਵਿੱਚ ਅਚਾਨਕ ਗਊਆਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਇਹ ਗਿਣਤੀ ਸਵੇਰ ਤੱਕ 21 ਦੇ ਕਰੀਬ ਪਹੁੰਚ ਚੁੱਕੀ ਹੈ। ਉਹਨਾਂ ਕਿਹਾ, ਇਸਦੇ ਪਿੱਛੇ ਕੋਈ ਸਾਜਿਸ਼ ਵੀ ਹੋ ਸਕਦੀ ਹੈ। ਕਿਉਂਕਿ ਗਊਆਂ ਦੀ ਮੌਤਾਂ ਹੋਣ ਤੋਂ ਬਾਅਦ ਦੇਰ ਰਾਤ ਹੀ ਗਊਸ਼ਾਲਾ ਦੇ ਕਰਮਚਾਰੀਆਂ ਨੇ ਹੱਡਾ ਰੋੜੀ ਵਾਲਿਆ ਦੀਆਂ ਗੱਡੀਆਂ ਮੰਗਵਾ ਕੇ ਮ੍ਰਿਤ ਗਊਆਂ ਨੂੰ ਹੱਡਾ ਰੋੜੀ ਵਾਲਿਆ ਦੇ ਹਵਾਲੇ ਕੀਤਾ ਜਾ ਰਿਹਾ ਸੀ। ਉਹਨਾਂ ਕਿਹਾ, ਜਦਕਿ ਗਊਸ਼ਾਲਾ ਵਿੱਚ ਮਰਨ ਵਾਲੀਆਂ ਗਊਆਂ ਨੂੰ ਦਫ਼ਨਾਇਆ ਜਾਂਦਾ ਹੈ। ਉਸ ਲਈ ਜਗ੍ਹਾ ਵੀ ਲੈ ਰੱਖੀ ਹੈ ਓਹਨਾ ਕਿਹਾ ਕਿ ਸਾਨੂੰ ਸ਼ੱਕ ਹੈ ਕੇ ਇਸ ਘਟਨਾ ਪਿੱਛੇ ਕੋਈ ਵੱਡੀ ਸਾਜਿਸ ਹੈ ਤੇ ਅਸੀਂ ਪੁਲਿਸ ਪ੍ਰਸ਼ਾਸਨ ਕੋਲੋ ਮੰਗ ਕਰਦੇ ਹਾਂ ਕਿ ਜਲਦ ਇਸ ਸਾਜਿਸ਼ ਦਾ ਪਰਦਾ ਫਾਸ਼ ਕਰਦੇ ਹੋਏ ਅਰੋਪੀਆ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ ਨਹੀਂ ਨਹੀਂ ਤਾਂ ਆਉਣ ਵਾਲੇ ਸਮੇਂ ਹਿੰਦੂ ਸੰਗਠਨ ਵੱਡਾ ਸੰਘਰਸ਼ ਕਰਨਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget