ਪੜਚੋਲ ਕਰੋ

ਸਿਮਰਜੀਤ ਬੈਂਸ ਮਗਰੋਂ ਐਸਟੀਐਫ ਦਾ ਐਕਸ਼ਨ, ਕਰੋੜਾਂ ਦਾ 'ਚਿੱਟਾ' ਫੜਿਆ

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਵੱਲੋਂ ਨਸ਼ੇ ਦੀ ਸ਼ਰ੍ਹੇਆਮ ਵਿਕਰੀ ਦਾ ਖੁਲਾਸਾ ਕਰਨ ਮਗਰੋਂ ਸਪੈਸ਼ਲ ਟਾਸਕ ਫੋਰਸ ਹਰਕਤ ਵਿੱਚ ਆਈ ਹੈ। ਅੱਜ ਲੁਧਿਆਣਾ ਤੋਂ ਇੱਕ ਕਿੱਲੋ ਤੋਂ ਵੱਧ ਮਾਤਰਾ ਵਿੱਚ ਹੈਰੋਇਨ ਨੂੰ ਦੋ ਮੁਲਜ਼ਮਾਂ ਤੋਂ ਬਰਾਮਦ ਕੀਤਾ ਹੈ। ਇਸ ਦੀ ਕੀਮਤ ਛੇ ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਐਸਟੀਐਫ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਾਕਾਬੰਦੀ ਮੁਲਜ਼ਮ ਕੁਲਦੀਪ ਸਿੰਘ ਟੀਟੂ ਤੇ ਗੋਬਿੰਦ ਨੂੰ ਮੁਖਬਰੀ ਦੇ ਆਧਾਰ 'ਤੇ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਕਿੱਲੋ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿੱਚ ਛੇ ਕਰੋੜ ਤੋਂ ਜ਼ਿਆਦਾ ਦੱਸੀ ਜਾਂਦੀ ਹੈ। ਟਾਸਕ ਫੋਰਸ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਏਐਸਆਈ ਜੈ ਪਾਲ ਸਿੰਘ ਨੂੰ ਹੋਈ ਮੁਖਬਰੀ ਦੇ ਅਧਾਰ ਤੇ ਪ੍ਰਤਾਪ ਚੌਕ ਤੇ ਬਸਤੀ ਜੋਧੇਵਾਲ ਵਿੱਚ ਸਪੈਸ਼ਲ ਨਾਕੇਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏਆਈਜੀ ਸ਼ਰਮਾ ਨੇ ਕਿਹਾ ਕਿ ਮੁਲਜ਼ਮ ਕੁਲਦੀਪ ਦੇ ਤਾਰ ਪਾਕਿਸਤਾਨ ਵਿੱਚ ਬੈਠੇ ਵੱਡੇ ਤਸਕਰਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਕੁਲਦੀਪ ਖ਼ਿਲਾਫ ਥਾਣਾ ਡਵੀਜਨ ਨੰਬਰ 6 ਅਤੇ ਦੂਜੇ ਮੁਲਜ਼ਮ ਖ਼ਿਲਾਫ਼ ਥਾਣਾ ਬਸਤੀ ਜੋਧੇਵਾਲ ਵਿੱਚ NDPS ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਦੇ ਹੋਰ ਸਰੋਤਾਂ ਦਾ ਪਤਾ ਕੀਤਾ ਜਾ ਸਕੇ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget