ਪੜਚੋਲ ਕਰੋ

ABP-CVoter Punjab Exit Poll 2024: ਪੰਜਾਬ ਦੀ ਸਿਆਸਤ 'ਚੋਂ ਅਕਾਲੀ ਦਲ ਦੀ ਹੋ ਰਹੀ ਛੁੱਟੀ? ਆ ਗਿਆ ਪੰਜਾਬ ਦਾ ਸਭ ਤੋਂ ਵੱਡਾ ਐਗਜ਼ਿਟ ਪੋਲ

Punjab Exit Poll 2024: ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ। ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ 0 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ।

ABP Cvoter Exit Poll 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਦਾ ਆਖਰੀ ਪੜਾਅ ਅੱਜ ਯਾਨੀ 1 ਜੂਨ ਨੂੰ ਪੂਰਾ ਹੋ ਗਿਆ। ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ। 

ਏਬੀਪੀ ਨਿਊਜ਼-ਸੀਵੋਟਰ ਐਗਜ਼ਿਟ ਪੋਲ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਐਨਡੀਏ ਨੂੰ 21 ਫੀਸਦੀ, ਕਾਂਗਰਸ ਨੂੰ 33 ਫੀਸਦੀ, ਆਮ ਆਦਮੀ ਪਾਰਟੀ ਨੂੰ 24 ਫੀਸਦੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 22 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ। ਐਗਜ਼ਿਟ ਪੋਲ ਮੁਤਾਬਕ ਪੰਜਾਬ ਦੀਆਂ 13 ਸੀਟਾਂ 'ਚੋਂ ਐਨਡੀਏ ਨੂੰ 1-3, ਕਾਂਗਰਸ ਨੂੰ 6-8, ਆਮ ਆਦਮੀ ਪਾਰਟੀ ਨੂੰ 3-5 ਅਤੇ ਅਕਾਲੀ ਦਲ ਨੂੰ 0 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ।

2019 ਦੀਆਂ ਚੋਣਾਂ ਦਾ ਵੋਟ ਸ਼ੇਅਰ

2019 'ਚ 65.94 ਫੀਸਦੀ ਵੋਟਿੰਗ ਹੋਈ ਸੀ, ਜਿਸ 'ਚ ਕਾਂਗਰਸ ਨੂੰ ਸਭ ਤੋਂ ਵੱਧ 40.12 ਫੀਸਦੀ ਵੋਟਾਂ ਮਿਲੀਆਂ ਸਨ, ਸ਼੍ਰੋਮਣੀ ਅਕਾਲੀ ਦਲ 27.45 ਫੀਸਦੀ ਵੋਟਾਂ ਨਾਲ ਦੂਜੇ ਸਥਾਨ 'ਤੇ ਰਿਹਾ ਸੀ। ਭਾਜਪਾ ਤੀਜੇ ਸਥਾਨ 'ਤੇ ਰਹੀ ਅਤੇ ਆਮ ਆਦਮੀ ਪਾਰਟੀ ਕ੍ਰਮਵਾਰ 9.63 ਫੀਸਦੀ ਅਤੇ 7.38 ਫੀਸਦੀ ਵੋਟਾਂ ਨਾਲ ਚੌਥੇ ਸਥਾਨ 'ਤੇ ਰਹੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget