ਪੜਚੋਲ ਕਰੋ

ABP Opinion Poll: ਪੰਜਾਬ ਦਾ ਕਿੰਗ ਕੌਣ? ਕੀ ਚਰਨਜੀਤ ਚੰਨੀ ਬਣੇ ਰਹਿਣਗੇ ਲੋਕਾਂ ਦੀ ਪਹਿਲੀ ਪਸੰਦ ਜਾਂ ਕੋਈ ਹੋਰ? ਵੇਖੋ ਓਪੀਨੀਅਨ ਪੋਲ

Punjab Election: ਕਾਂਗਰਸ ਨੇ ਪੁਰਾਣੇ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸੱਤਾ ਵਿਰੋਧੀ ਲਹਿਰ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ, ਉਧਰ ਆਮ ਆਦਮੀ ਪਾਰਟੀ ਪੂਰੀ ਤਾਕਤ ਲਾ ਰਹੀ ਹੈ।

Punjab Assembly Election 2022: ਪੰਜਾਬ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਚੋਣਾਂ ਲਈ ਹੁਣ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਵਾਰ ਇੱਕ ਪਾਸੇ ਜਿੱਥੇ ਕਾਂਗਰਸ ਨੇ ਪੁਰਾਣੇ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸੱਤਾ ਵਿਰੋਧੀ ਲਹਿਰ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਵੀ ਪੂਰੀ ਤਰ੍ਹਾਂ ਨਾਲ ਜ਼ੋਰ ਮਾਰ ਰਹੀ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੀ ਭਾਜਪਾ ਨਾਲ ਗਠਜੋੜ ਕਰਕੇ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ 'ਚ ਸਵਾਲ ਇਹ ਹੈ ਕਿ ਸੂਬੇ ਦੇ ਲੋਕ ਕਿਸ 'ਤੇ ਮਹਿਰਬਾਨ ਹੁੰਦੇ ਹਨ ਅਤੇ ਕਿਸਨੂੰ ਸਭ ਤੋਂ ਵੱਧ ਪਿਆਰ ਦਿੰਦੇ ਹਨ?

ਏਬੀਪੀ ਨਿਊਜ਼ ਸੀ ਵੋਟਰ ਸਰਵੇ ਮੁਤਾਬਕ ਸੂਬੇ ਦੇ 6 ਫੀਸਦੀ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਪਸੰਦ ਕਰ ਰਹੇ ਹਨ। ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ 15 ਫੀਸਦੀ, ਅਰਵਿੰਦ ਕੇਜਰੀਵਾਲ ਨੂੰ 17 ਫੀਸਦੀ, ਚਰਨਜੀਤ ਸਿੰਘ ਚੰਨੀ ਨੂੰ 29 ਫੀਸਦੀ, ਨਵਜੋਤ ਸਿੰਘ ਸਿੱਧੂ ਨੂੰ 6 ਫੀਸਦੀ, ਭਗਵੰਤ ਮਾਨ ਨੂੰ 23 ਫੀਸਦੀ ਅਤੇ ਹੋਰਨਾਂ ਨੂੰ 4 ਫੀਸਦੀ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।

 

ਪੰਜਾਬ 'ਚ ਮੁੱਖ ਮੰਤਰੀ ਦੀ ਪਸੰਦ ਕੌਣ?

ਸੀ-ਵੋਟਰ ਸਰਵੇਖਣ

ਕੈਪਟਨ ਅਮਰਿੰਦਰ - 6%

ਸੁਖਬੀਰ ਬਾਦਲ - 15%

ਅਰਵਿੰਦ ਕੇਜਰੀਵਾਲ - 17%

ਚਰਨਜੀਤ ਚੰਨੀ-29%

ਨਵਜੋਤ ਸਿੰਘ ਸਿੱਧੂ-6%

ਭਗਵੰਤ ਮਾਨ -23%

ਹੋਰ - 4%

 

ਕਿਸ ਖੇਤਰ ਵਿੱਚ ਕਿੰਨੀਆਂ ਸੀਟਾਂ?

ਦੋਆਬਾ ਖੇਤਰ-

ਏਬੀਪੀ ਨਿਊਜ਼ ਸੀ ਵੋਟਰ ਸਰਵੇ ਮੁਤਾਬਕ ਪੰਜਾਬ ਚੋਣਾਂ ਵਿੱਚ ਦੋਆਬਾ ਖੇਤਰ ਦੀਆਂ ਕੁੱਲ 23 ਵਿਧਾਨ ਸਭਾ ਸੀਟਾਂ ਵਿੱਚੋਂ ਕਾਂਗਰਸ ਨੂੰ 7 ਤੋਂ 11 ਸੀਟਾਂ ਮਿਲ ਸਕਦੀਆਂ ਹਨ। ਜਦਕਿ 7 ਤੋਂ 11 ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ 'ਚ ਜਾ ਸਕਦੀਆਂ ਹਨ। ਅਕਾਲੀ ਦਲ ਦੇ ਹਿੱਸੇ 2 ਤੋਂ 6 ਸੀਟਾਂ ਜਾ ਸਕਦੀਆਂ ਹਨ, ਜਦਕਿ ਭਾਜਪਾ ਇਕ ਸੀਟ 'ਤੇ ਹੀ ਸੀਮਤ ਰਹਿ ਸਕਦੀ ਹੈ।

ਮਾਝਾ ਖੇਤਰ-

ਪੰਜਾਬ ਦੇ ਮਾਝਾ ਖੇਤਰ ਵਿੱਚ ਕੁੱਲ 25 ਵਿਧਾਨ ਸਭਾ ਸੀਟਾਂ ਹਨ। ਸੀ ਵੋਟਰ ਸਰਵੇ ਮੁਤਾਬਕ ਇਸ ਵਾਰ ਚੋਣਾਂ 'ਚ ਕਾਂਗਰਸ ਨੂੰ ਮਾਝਾ ਖੇਤਰ ਤੋਂ 14 ਤੋਂ 18 ਸੀਟਾਂ ਮਿਲ ਸਕਦੀਆਂ ਹਨ। ਜਦਕਿ ਆਮ ਆਦਮੀ ਪਾਰਟੀ ਨੂੰ 3 ਤੋਂ 7 ਸੀਟਾਂ, ਅਕਾਲੀ ਦਲ ਨੂੰ 2 ਤੋਂ 6 ਸੀਟਾਂ, ਭਾਰਤੀ ਜਨਤਾ ਪਾਰਟੀ ਨੂੰ ਸਿਰਫ਼ 1 ਸੀਟ ਨਾਲ ਹੀ ਸਬਰ ਕਰਨਾ ਪੈ ਸਕਦਾ ਹੈ।

ਮਾਲਵਾ ਖੇਤਰ-

ਪੰਜਾਬ ਦਾ ਮਾਲਵਾ ਖੇਤਰ ਸੀਟਾਂ ਦੇ ਲਿਹਾਜ਼ ਨਾਲ ਸਭ ਤੋਂ ਵੱਡਾ ਹੈ। ਇੱਥੇ ਕੁੱਲ 69 ਸੀਟਾਂ ਹਨ। ਮਾਲਵਾ ਖੇਤਰ ਵਿੱਚ ਕਾਂਗਰਸ ਨੂੰ 13 ਤੋਂ 17 ਸੀਟਾਂ ਮਿਲ ਸਕਦੀਆਂ ਹਨ। ਮਾਲਵਾ ਖੇਤਰ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਰਹੀ ਹੈ।'ਆਪ' ਇੱਥੇ 39 ਤੋਂ 43 ਸੀਟਾਂ ਜਿੱਤ ਸਕਦੀ ਹੈ। ਜਦਕਿ ਅਕਾਲੀ ਦਲ ਨੂੰ 10 ਤੋਂ 14 ਸੀਟਾਂ, ਭਾਜਪਾ ਨੂੰ 2 ਅਤੇ ਹੋਰਾਂ ਨੂੰ 1 ਸੀਟ ਮਿਲ ਸਕਦੀ ਹੈ।

 

 

ਨੋਟ- 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ, abp ਖ਼ਬਰਾਂ ਲਈ, ਸੀ ਵੋਟਰ ਨੂੰ ਚੋਣ ਵਾਲੇ ਰਾਜਾਂ ਦਾ ਮੂਡ ਜਾਣਨਾ ਹੋਵੇਗਾ। 5 ਰਾਜਾਂ ਦੇ ਇਸ ਸਭ ਤੋਂ ਵੱਡੇ ਸਰਵੇਖਣ ਵਿੱਚ 89 ਹਜ਼ਾਰ ਤੋਂ ਵੱਧ ਲੋਕਾਂ ਦੀ ਰਾਏ ਲਈ ਗਈ ਹੈ। ਚੋਣ ਵਾਲੇ ਰਾਜਾਂ ਦੀਆਂ ਸਾਰੀਆਂ 690 ਵਿਧਾਨ ਸਭਾ ਸੀਟਾਂ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਇਹ ਸਰਵੇਖਣ 12 ਦਸੰਬਰ ਤੋਂ 8 ਜਨਵਰੀ ਦਰਮਿਆਨ ਕੀਤਾ ਗਿਆ ਸੀ। ਸਰਵੇਖਣ ਵਿੱਚ ਗਲਤੀ ਦਾ ਮਾਰਜਿਨ ਮਾਇਨਸ ਪਲੱਸ 3 ਤੋਂ ਮਾਈਨਸ ਪਲੱਸ 5 ਫੀਸਦੀ ਹੈ।

 

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget