ਪੜਚੋਲ ਕਰੋ

ਨਾਭਾ ਜੇਲ੍ਹ ਦੇ ਭਗੌੜੇ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, ਹਮਲਾਵਰ ਸਮੇਤ ਦੋ ਮੌਤਾਂ

ਚੰਡੀਗੜ੍ਹ: ਤਸਕਰੀ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਮੁਲਜ਼ਮ ਨੇ ਅੱਜ ਪਿੰਡ ਨਿਹਾਲਾ ਕਿਲਚਾਂ ਦੇ ਘਰ ਵਿੱਚ ਸ਼ਰ੍ਹੇਆਮ ਫਾਈਰਿੰਗ ਕੀਤੀ। ਹਰਭਜਨ ਸਿੰਘ ਨਾਂਅ ਦੇ ਮੁਲਜ਼ਮ ਨੇ ਆਪਣੇ ਵਿਰੋਧੀ ਬੱਗਾ ਸਿੰਘ ਦੇ ਘਰ ਪਹੁੰਚ ਕੇ ਗੋਲ਼ੀਆਂ ਚਲਾਈਆਂ। ਪੁਲਿਸ ਨੂੰ ਬੱਗਾ ਸਿੰਘ ਦੇ ਨਾਲ-ਨਾਲ ਮੁਲਜ਼ਮ ਹਰਭਜਨ ਸਿੰਘ ਦੀ ਵੀ ਲਾਸ਼ ਬਰਾਮਦ ਹੋਈ ਹੈ। ਨਾਭਾ ਜੇਲ ਤੋਂ ਭੱਜੇ ਉਕਤ ਮੁਲਜ਼ਮ ਦੀ ਮੌਤ ਬਾਰੇ ਅਜੇ ਤਕ ਕੋਈ ਵੀ ਪੁਸ਼ਟੀ ਨਹੀਂ ਹੋ ਰਹੀ ਪਰ ਪਿੰਡ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਭਾਵੇਂ ਪੰਜਾਬ ਭਰ ਵਿੱਚੋਂ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਪਰ ਨਾਭਾ ਜੇਲ੍ਹ ਦੇ ਭਗੌੜੇ ਹਰਭਜਨ ਸਿੰਘ ਨੇ ਫਾਈਰਿੰਗ ਕਰਕੇ ਆਪਣੇ ਵਿਰੋਧੀ ਬੱਗਾ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਚੋਣ ਜ਼ਾਬਤਾ ਲੱਗਾ ਹੋਣ ਦੇ ਬਾਵਜੂਦ ਹਥਿਆਰ ਦੀ ਹੋਈ ਵਰਤੋਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ ’ਤੇ ਵੀ ਸਵਾਲੀਆ ਨਿਸ਼ਾਨ ਖੜ੍ਹਾ ਕੀਤਾ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਰਭਜਨ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਸੀ ਪਰ ਉਸ ਦੀ ਮੌਤ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਚੱਲ ਸਕਿਆ। ਘਟਨਾ ਸਥਾਨ ’ਤੇ ਪਹੁੰਚੇ ਐਸਐਸਪੀ ਪ੍ਰੀਤਮ ਸਿੰਘ ਨੇ ਕਿਹਾ ਕਿ ਇਹ ਵਾਰਦਾਤ ਆਪਸੀ ਤਕਰਾਰ ਦੇ ਚੱਲਦਿਆਂ ਵਾਪਰੀ ਹੈ। ਬੱਗਾ ਸਿੰਘ ਨੂੰ ਤਾਂ ਭਗੌੜੇ ਮੁਲਜ਼ਮ ਹਰਭਜਨ ਨੇ ਮਾਰਿਆ ਪਰ ਹਰਭਜਨ ਦੀ ਮੌਤ ਦੇ ਕਾਰਨਾਂ ਬਾਰੇ ਕੁਝ ਨਹੀਂ ਪਤਾ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਹਰਭਜਨ ਸਿੰਘ ਤਸਕਰੀ ਕਰਦਾ ਸੀ, ਜੋ ਨਾਭਾ ਜੇਲ੍ਹ ਤੋਂ ਭਗੌੜਾ ਹੋਣ ਕਰਕੇ ਪੁਲਿਸ ਨੂੰ ਲੰਬੇ ਸਮੇਂ ਤੋਂ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਮਾਮਲੇ ਦੀ ਤਹਿ ਤਕ ਪਹੁੰਚ ਕੇ ਹਰਭਜਨ ਦੀ ਮੌਤ ਤੋਂ ਵੀ ਪਰਦਾ ਉਠਾ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget