ਪੜਚੋਲ ਕਰੋ

ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵਾਪਰਿਆ ਵੱਡਾ ਹਾਦਸਾ, ਇੱਕ ਦੀ ਮੌਤ, ਕਈ ਸ਼ਰਧਾਲੂ ਜ਼ਖ਼ਮੀ, ਪੀੜਤਾਂ ਨੂੰ ਮਿਲੇ ਸਿੱਖਿਆ ਮੰਤਰੀ

Punjab News: ਰੋਪੜ ਦੇ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਉਸ ਵੇਲੇ ਚੀਕ ਚੀਹਾੜਾ ਮੱਚ ਗਿਆ, ਜਦੋਂ ਏਅਰ ਕੰਡੀਸ਼ਨਰ ਫੱਟ ਗਿਆ। ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ।

Punjab News: ਰੋਪੜ ਦੇ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਉਸ ਵੇਲੇ ਚੀਕ ਚੀਹਾੜਾ ਮੱਚ ਗਿਆ, ਜਦੋਂ ਏਅਰ ਕੰਡੀਸ਼ਨਰ ਫੱਟ ਗਿਆ। ਇਸ ਦੇ ਫਟਣ ਨਾਲ ਇੱਕ ਔਰਤ ਦੀ ਮੌਤ ਹੋ ਗਈ ਅਤੇ ਕਈ ਸ਼ਰਧਾਲੂ ਵੀ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਮ੍ਰਿਤਕ ਔਰਤ ਦੀ ਪਛਾਣ 62 ਸਾਲਾ ਕਸ਼ਮੀਰ ਕੌਰ ਵਜੋਂ ਹੋਈ ਹੈ।

ਜਾਣਕਾਰੀ ਮਿਲੀ ਹੈ ਕਿ ਇਸ ਵੇਲੇ ਭੋਗ ਸਮਾਗਮ ਚੱਲ ਰਿਹਾ ਸੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਵਿੱਚ ਹਾਜ਼ਰ ਸੀ। ਇਸ ਦੌਰਾਨ ਏਅਰ ਕੰਡੀਸ਼ਨਰ ਦਾ ਕੰਪਰੈਸਰ ਫਟਿਆ ਅਤੇ ਭਾਂਬੜ ਮੱਚ ਗਏ।

ਹਾਦਸੇ ਵਿੱਚ ਹੋਏ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਹਾਲ ਪੁੱਛਣ ਲਈ ਪਹੁੰਚੇ ਹਨ। ਉਨ੍ਹਾਂ ਨੇ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਗੁਰੂਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਰੋਪੜ ਵਿਖੇ ਇੱਕ ਦੁਖਦ ਘਟਨਾ ਵਿੱਚ ਇੱਕ ਕੀਮਤੀ ਜਾਨ ਦੇ ਚਲੇ ਜਾਣ ਦੀ ਖ਼ਬਰ ਬਹੁਤ ਹੀ ਦੁੱਖਦਾਈ ਹੈ। ਅਸੀਂ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦੇ ਹਾਂ। ਇਸ ਹਾਦਸੇ ਵਿੱਚ ਕੁੱਝ ਹੋਰ ਲੋਕ ਵੀ ਜ਼ਖਮੀ ਹੋਏ ਹਨ। ਉਹਨਾਂ ਨਾਲ ਹਸਪਤਾਲ ਵਿੱਚ ਮਿਲ ਕੇ ਹਾਲ-ਚਾਲ ਜਾਣਿਆ। ਜ਼ਖਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਦੁਆ ਕਰਦੇ ਹਾਂ।

ਟਾਪ ਹੈਡਲਾਈਨ

SAD-BJP Alliance : ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ ,ਕਿਹਾ - 6 ਮਹੀਨੇ ਬਾਅਦ ਲਵਾਂਗੇ ਕੋਈ ਫੈਸਲਾ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵਿਜੀਲੈਂਸ ਨੇ RTO ਦਫਤਰ 'ਤੇ ਮਾਰਿਆ ਛਾਪਾ, ਗਊ ਸੈਸ ਦਾ ਰਿਕਾਰਡ ਫਰੋਲਿਆ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ 'ਚ ਮੰਤਰੀ ਬਣ ਸਕਦੇ ਰਾਘਵ ਚੱਢਾ, AAP ਦੇ 6 ਸਾਂਸਦਾਂ ਨੂੰ ਭਾਜਪਾ 'ਚ ਲਿਆਂਦਾ ਸੀ; LPU ਚਾਂਸਲਰ ਤੇ ਚੁੱਘ ਵੀ ਦੌੜ 'ਚ

ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ

Amarnath Yatra 2026 : ਕਠੂਆ ਪੁਲਿਸ ਦਾ ਮੇਗਾ ਟ੍ਰਾਇਲ ਰਨ, 3 ਜੁਲਾਈ ਤੋਂ ਸ਼ੁਰੂ ਹੋ ਰਹੀ ਯਾਤਰਾ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ

ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ

ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।

ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ

Embed widget