ਪੜਚੋਲ ਕਰੋ

ਸੜਕ ਹਾਦਸੇ 'ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਪੱਟੀ: ਪੱਟੀ ਤੋਂ ਥੋੜੀ ਦੂਰ ਪਿੰਡ ਕਿਰਤੋਵਾਲ ਵਿੱਚ ਟਰੱਕ ਟਰਾਲੇ ਵੱਲੋਂ ਕਾਰ ਨੂੰ ਫੇਟ ਮਾਰਨ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਗੰਭੀਰ ਜ਼ਖਮੀ ਹੋ ਗਿਆ। ਹਾਸਲ ਜਾਣਕਾਰੀ ਅਨੁਸਾਰ ਸਵੇਰੇ 8 ਵਜੇ ਦੇ ਕਰੀਬ ਹਰੀਕੇ ਤੋਂ ਪੱਟੀ ਵਾਲੇ ਪਾਸੇ ਆ ਰਹੇ ਟਰਾਲੇ ਨੇ ਕਿਰਤੋਵਾਲ ਵਿੱਚ ਸਲਾਰੀਓ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਵਿੱਚ ਇੱਕੋ ਪਰਿਵਾਰ ਦੇ 3 ਜੀਅ ਤੇ ਇੱਕ ਉਨ੍ਹਾਂ ਦਾ ਦੋਸਤ ਹਰੀਕੇ ਜਾ ਰਹੇ ਸਨ।     ਕਾਰ ਚਾਲਕ ਜਤਿੰਦਰ ਕੁਮਾਰ ਨੇ ਦੱਸਿਆ ਕਿ ਸਾਹਮਣੇ ਤੋਂ ਆ ਰਿਹਾ ਟਰਾਲਾ ਇੱਕ ਟਰੈਕਟਰ ਟਰਾਲੀ ਨੂੰ ਉਵਰਟੇਕ ਕਰ ਰਿਹਾ ਸੀ। ਉਸ ਦਾ ਸਤੁੰਲਨ ਵਿਗੜਨ 'ਤੇ ਉਸ ਨੇ ਕਾਰ ਨੂੰ ਸਾਈਡ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਪਲਟ ਗਈ। ਗੱਡੀ ਵਿੱਚ ਸਵਾਰ ਵਰਿੰਦਰ ਕੁਮਾਰ ਸੋਨੂੰ (26) ਪੁੱਤਰ ਰਾਮ ਲੁਭਾਇਆ ਕਿਰਤੋਵਾਲ, ਕ੍ਰਿਸ਼ਨ (2) ਪੁੱਤਰ ਵਰਿੰਦਰ ਕੁਮਾਰ, ਪ੍ਰਿਅੰਕਾ (4) ਪੁੱਤਰੀ ਵਰਿੰਦਰ ਕੁਮਾਰ ਦੀ ਮੌਤ ਹੋ ਗਈ। ਵਰਿੰਦਰ ਦੇ ਦੋਸਤ ਹਰਦੀਪ ਸਿੰਘ ਪੁੱਤਰ ਸਤਨਾਮ ਸਿੰਘ (27) ਵਾਸੀ ਸਭਰਾ ਦੀ ਵੀ ਮੌਕੇ 'ਤੇ ਮੌਤ ਹੋ ਗਈ।   ਟਰਾਲਾ ਡਰਾਈਵਰ ਟਰਾਲੇ ਸਮੇਤ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ। ਥਾਣਾ ਮੁੱਖੀ ਕੰਵਲਜੀਤ ਸਿੰਘ ਨੇ ਕਿਹਾ ਕਿ ਕਾਰ ਚਾਲਕ ਜਤਿੰਦਰ ਕੁਮਾਰ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰ ਲਿਆ ਤੇ ਉਸ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ

ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!

ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ

Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?

Embed widget