ਪੜਚੋਲ ਕਰੋ

2 ਫਰਵਰੀ ਨੂੰ ਜਾਣਾ ਸੀ ਵਿਦੇਸ਼, ਮੌਤ ਦੇ ਪੂਰੇ ਪਰਿਵਾਰ ਨੂੰ ਆਣ ਘੇਰਿਆ, ਹੁਣ ਸਿਰਫ 12 ਵਰ੍ਹਿਆਂ ਦਾ ਲੜਕਾ ਬਚਿਆ

ਕਈ ਵਾਰ ਬੰਦਾ ਕੁਝ ਹੋਰ ਸੋਚਦਾ ਹੈ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਵੀਰਵਾਰ ਨੂੰ ਸਬ ਡਿਵੀਜ਼ਨ ਭਿੱਖੀਵਿੰਡ ਦੇ ਪਿੰਡ ਘੁਰਕਵਿੰਡ ਕੋਲ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਹਰਵਿੰਦਰ ਸਿੰਘ ਨੇ 2 ਫਰਵਰੀ ਨੂੰ ਕੰਮਕਾਜ ਲਈ ਦੁਬਈ ਜਾਣਾ ਸੀ।

ਅੰਮ੍ਰਿਤਸਰ: ਕਈ ਵਾਰ ਬੰਦਾ ਕੁਝ ਹੋਰ ਸੋਚਦਾ ਹੈ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਵੀਰਵਾਰ ਨੂੰ ਸਬ ਡਿਵੀਜ਼ਨ ਭਿੱਖੀਵਿੰਡ ਦੇ ਪਿੰਡ ਘੁਰਕਵਿੰਡ ਕੋਲ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਹਰਵਿੰਦਰ ਸਿੰਘ ਨੇ 2 ਫਰਵਰੀ ਨੂੰ ਕੰਮਕਾਜ ਲਈ ਦੁਬਈ ਜਾਣਾ ਸੀ। ਉਸ ਦੇ ਪਰਿਵਾਰ ਦੀ ਮਾਲੀ ਹਾਲਤ ਠੀਕ ਨਹੀਂ ਸੀ। ਇਸ ਲਈ ਉਹ ਵਿਦੇਸ਼ ਜਾ ਕੇ ਭਵਿੱਖ ਸੁਧਾਰਨ ਦੇ ਸੁਫਨੇ ਵੇਖ ਰਿਹਾ ਸੀ। ਹਾਦਸੇ ਵਿੱਚ ਹਰਵਿੰਦਰ ਦੀ ਮਾਂ ਤੇ ਭੈਣ ਦੀ ਵੀ ਮੌਤ ਹੋ ਗਈ। ਇਸ ਪਰਿਵਾਰ ਵਿਚ ਸਿਰਫ 12 ਵਰ੍ਹਿਆਂ ਦਾ ਲੜਕਾ ਬਚਿਆ ਹੈ ਜਦਕਿ ਘਰ ਦੇ ਮੁਖੀ ਬਖ਼ਸ਼ੀਸ਼ ਸਿੰਘ ਦੀ ਕਾਫੀ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਦਰਅਸਲ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ। ਭਿੱਖੀਵਿੰਡ ਦੇ ਪਿੰਡ ਘੁਰਕਵਿੰਡ ਕੋਲ ਤੇਜ਼ ਰਫਤਾਰ ਵਰਨਾ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਮੋਟਰਸਾਈਕਲ ਚਾਲਕ ਹਰਵਿੰਦਰ ਸਿੰਘ (24), ਉਸ ਦੀ ਮਾਤਾ ਮਨਜੀਤ ਕੌਰ (45) ਤੇ ਭੈਣ ਗੁਰਵਿੰਦਰ ਕੌਰ (18) ਵਾਸੀ ਲੋਹਕਾ ਸ਼ਾਮਲ ਹਨ। ਇਸ ਹਾਦਸੇ ਵਿੱਚ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਪਿੰਡ ਘੁਰਕਵਿੰਡ ਜਾ ਰਹੇ ਮੋਟਰਸਾਈਕਲ (ਨੰਬਰ ਪੀਬੀ 46 ਐਫ 9032) ਦੀ ਗਲਤ ਸਾਈਡ ਤੋਂ ਆਈ ਵਰਨਾ ਕਾਰ (ਨੰਬਰ ਪੀਬੀ 14 ਬੀ 5505) ਨਾਲ ਟੱਕਰ ਹੋ ਗਈ ਹੈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਬਾਰੇ ਦਿੱਤੇ ਬਿਆਨ 'ਤੇ ਸਿਰ ਝੁਕਾ ਕੇ ਮੰਗੀ ਮੁਆਫ਼ੀ
Punjab News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਬਾਰੇ ਦਿੱਤੇ ਬਿਆਨ 'ਤੇ ਸਿਰ ਝੁਕਾ ਕੇ ਮੰਗੀ ਮੁਆਫ਼ੀ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਮਿਲੀ ਜ਼ਮਾਨਤ; ਜਾਣੋ ਕਿਸ ਦਿਨ ਜੇਲ੍ਹ 'ਚੋਂ ਆਉਣਗੇ ਬਾਹਰ?
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
2 IAS Suspended: ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਪ੍ਰਸ਼ਾਸਨਿਕ ਵਿਭਾਗ 'ਚ ਮੱਚਿਆ ਹਾਹਾਕਾਰ, 2 IAS ਅਧਿਕਾਰੀਆਂ ਨੂੰ ਕੀਤਾ ਗਿਆ ਸਸਪੈਂਡ; ਜਾਣੋ ਸਰਕਾਰ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
Embed widget