Accident in Barnala: ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਬਰਨਾਲਾ ਦੀ ਤਪਾ ਮੰਡੀ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ 'ਚ ਪਤੀ, ਪਤਨੀ ਤੇ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਵਾਪਰਿਆ ਹੈ।

Continues below advertisement


ਮੋਟਰਸਾਈਕਲ 'ਤੇ ਸਵਾਰ ਚਾਰ ਲੋਕਾਂ ਦੀ ਹੋਈ ਮੌਤ


ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Electricity rate in Punjab: ਪੰਜਾਬੀਆਂ ਨੂੰ ਕੱਲ੍ਹ ਤੋਂ ਬਿਜਲੀ ਦਾ ਝਟਕਾ! ਬਿਜਲੀ ਦਰਾਂ 'ਚ ਵਾਧਾ