ਪੜਚੋਲ ਕਰੋ

ਪਰਾਲੀ ਦੇ ਧੂੰਏ ਦਾ ਕਹਿਰ, ਬਰਨਾਲਾ 'ਤੇ ਭਿਆਨਕ ਹਾਦਸੇ, ਚਾਰ ਮੌਤਾਂ

ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।

ਬਰਨਾਲਾ: ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ। ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਢ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਟਾਪ ਹੈਡਲਾਈਨ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

ਪੰਜਾਬ 'ਚ ਭਲਕੇ AAP ਦੀ ਚੋਣ ਕੈਂਪੇਨ ਦੀ ਹੋਵੇਗੀ ਸ਼ੁਰੂਆਤ, CM ਮਾਨ ਲੁਧਿਆਣਾ ਤੋਂ ਕਰਨਗੇ, ਲੋਕਾਂ ਦੇ ਘਰ ਜਾਣਗੇ; 2.68 ਵਰਕਰ ਫੀਲਡ 'ਚ ਆਉਣਗੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ

ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ

ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ

ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ

18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026

Embed widget