ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, ਚਾਰ ਜ਼ਖ਼ਮੀ
ਏਬੀਪੀ ਸਾਂਝਾ | 09 Dec 2019 11:18 AM (IST)
ਬਟਾਲਾ ਦੇ ਧੀਰ ਮੋੜ 'ਤੇ ਭਿਆਨਕ ਸੜਕ ਹਾਦਸਾ ਹੋਇਆ ਹੈ। ਇੱਥੇ ਇੱਕ ਕਾਰ ਟਰੱਕ ਨਾਲ ਟਕਰਾ ਗਈ। ਕਾਰ ਡਰਾਈਵਰ ਦੀ ਮੌਤ ਹੋ ਗਈ ਜਦੋਂਕਿ ਚਾਰ ਜਣੇ ਗੰਭੀਰ ਜ਼ਖ਼ਮੀ ਹੋਏ ਹਨ। ਕਾਰ ਵਿੱਚ ਪੰਜ ਲੋਕ ਸਵਾਰ ਸੀ।
ਬ੍ਰੇਕਿੰਗ: ਬਟਾਲਾ ਦੇ ਧੀਰ ਮੋੜ 'ਤੇ ਭਿਆਨਕ ਸੜਕ ਹਾਦਸਾ ਹੋਇਆ ਹੈ। ਇੱਥੇ ਇੱਕ ਕਾਰ ਟਰੱਕ ਨਾਲ ਟਕਰਾ ਗਈ। ਕਾਰ ਡਰਾਈਵਰ ਦੀ ਮੌਤ ਹੋ ਗਈ ਜਦੋਂਕਿ ਚਾਰ ਜਣੇ ਗੰਭੀਰ ਜ਼ਖ਼ਮੀ ਹੋਏ ਹਨ। ਕਾਰ ਵਿੱਚ ਪੰਜ ਲੋਕ ਸਵਾਰ ਸੀ। ਜ਼ਖ਼ਮੀਆਂ ਵਿੱਚ ਦੋ ਔਰਤਾਂ ਤੇ ਦੋ ਬੱਚੇ ਸ਼ਾਮਲ ਹਨ। ਇਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।