ਚੰਡੀਗੜ੍ਹ: ਇੱਥੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਹੁਣ ਇਹ ਵੀਡੀਓ ਵਾਇਰਲ ਹੋ ਰਿਹਾ ਹੈ।