ਪੜਚੋਲ ਕਰੋ

ਫਰੀਦਕੋਟ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਟਰੈਕਟਰ-ਟਰਾਲੀ ਦੀ ਟੱਕਰ ਨਾਲ ਉੱਡੇ ਕਾਰ ਦੇ ਪਰਖੱਚੇ, 2 ਦੀ ਮੌਤ

Punjab News: ਫਰੀਦਕੋਟ ਦੇ ਸਾਦਿਕ ਰੋਡ 'ਤੇ ਕਾਰ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਸਮੇਤ ਦੋ ਗੰਭੀਰ ਜ਼ਖਮੀ ਹੋ ਗਏ।

Punjab News: ਫਰੀਦਕੋਟ ਦੇ ਸਾਦਿਕ ਰੋਡ 'ਤੇ ਕਾਰ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਸਮੇਤ ਦੋ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਕਰਵਾਇਆ ਜਾਵੇਗਾ।

ਸਾਦਿਕ ਰੋਡ ਵੱਲ ਜਾ ਰਹੇ ਸਨ

ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਕੰਮੇਆਣਾ ਦੇ ਰਹਿਣ ਵਾਲੇ ਸੁਖਰਾਜ ਸਿੰਘ ਆਪਣੇ ਦੋ ਸਾਥੀਆਂ ਪਰਮਦੀਪ ਸਿੰਘ ਅਤੇ ਪ੍ਰਭਦੀਪ ਨਾਲ ਕਾਰ ਵਿੱਚ ਫਰੀਦਕੋਟ ਤੋਂ ਸਾਦਿਕ ਰੋਡ ਵੱਲ ਜਾ ਰਿਹਾ ਸੀ। ਉਹ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੀ ਪਹੁੰਚਿਆ ਸੀ ਕਿ ਉਸ ਦੀ ਕਾਰ ਅੱਗੇ ਜਾ ਰਹੇ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ ਕਾਰ ਦੇ ਪਰਖੱਚੇ ਉੱਡ ਗਏ।

ਕਾਰ ਵਿੱਚ ਸਵਾਰ ਸੁਖਰਾਜ ਸਿੰਘ ਰਾਜੂ ਅਤੇ ਪਰਮਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਲੜਕੀ ਅਤੇ ਇੱਕ ਹੋਰ ਮੰਗੂ ਉਰਫ਼ ਪ੍ਰਭਦੀਪ ਵੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਲੜਕੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਦਸਿਆਂ ਦੀ ਜਾਂਚ ਵਿੱਚ ਜੁਟੀ ਪੁਲੀਸ

ਮਾਮਲੇ ਸਬੰਧੀ ਥਾਣਾ ਸਿਟੀ-2 ਦੇ ਐਸਐਚਓ ਸਬ ਇੰਸਪੈਕਟਰ ਸੁਖਦਰਸ਼ਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget