ਪੜਚੋਲ ਕਰੋ

ਗੜ੍ਹਸ਼ੰਕਰ ਨੇੜੇ ਸੜਕ ਹਾਦਸੇ ‘ਚ ਦੋ ਦੀ ਮੌਤ, ਦਰਜਨ ਜ਼ਖ਼ਮੀ

ਹੁਸ਼ਿਆਪੁਰ; ਬੀਤੀ ਦੇਰ ਰਾਤ ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਨੇੜੇ ਟੈਂਕਰ ਤੇ ਟਾਟਾ 407 ਗੱਡੀ ਦੀ ਭਿਆਨਕ ਟੱਕਰ ਹੋ ਗਈ ਜਿਸ ‘ਚ ਸਵਾਰ 2 ਲੋਕਾਂ ਦੀ ਮੌਤ ਹੋ ਗਈ ਤੇ ਕਰੀਬ 12 ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਪਿੰਡ ਸੋਲੀ ਦੇ ਕੁਝ ਲੋਕ ਆਪਣੇ ਰਿਸ਼ਤੇਦਾਰਾਂ ਨਾਲ ਲੁਧਿਆਣਾ ਵਿਆਹ ਤੋਂ ਵਾਪਸ ਆ ਰਹੇ ਸੀ ਜਦੋ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਗੜ੍ਹਸ਼ੰਕਰ ਤਹਿਸੀਲ ਕੰਪਲੈਕਸ ਕੋਲ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਨੇ ਟਾਟਾ 407 ਗੱਡੀ ਨੂੰ ਟੱਕਰ ਮਾਰ ਦਿੱਤੀ। ਗੱਡੀ ‘ਚ ਕੁੱਲ 14 ਲੋਕ ਸਵਾਰ ਸੀ ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕੀਤਾ ਗਿਆ। ਹਸਪਤਾਲ ‘ਚ ਦਾਖਲ ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਪੁਲਿਸ ਨੇ ਵੀ ਟੈਂਕਰ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
Punjab News: ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...
ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget