ਪੜਚੋਲ ਕਰੋ

ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਲੋਕਾਂ 'ਚ ਫੈਲੀ ਦਹਿਸ਼ਤ

Punjab News: ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ਵਿਖੇ ਅੱਜ ਸਵੇਰੇ ਦੋ ਗੱਡੀਆਂ ਅਤੇ ਇੱਕ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਣ ਮਗਰੋਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਪਿੰਡ ਜੱਟਪੁਰ ਵਜੋਂ ਹੋਈ ਹੈ।

Punjab News: ਹੁਸ਼ਿਆਰਪੁਰ ਦੇ ਪਿੰਡ ਜੱਟਪੁਰ ਵਿਖੇ ਅੱਜ ਸਵੇਰੇ ਦੋ ਗੱਡੀਆਂ ਅਤੇ ਇੱਕ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਣ ਮਗਰੋਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਪਿੰਡ ਜੱਟਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਆਪਣੇ ਪਿੰਡ ਜੱਟਪੁਰ ਤੋਂ ਚੱਬੇਵਾਲ ਅੱਡੇ ਵਿਚੋਂ ਕੋਈ ਸਾਮਾਨ ਲੈਣ ਲਈ ਘਰੋਂ ਨਿਕਲਿਆ ਸੀ ਪਰ ਚੰਡੀਗੜ੍ਹ ਸਾਈਡ ਤੋਂ ਆ ਰਹੀ ਬਰੀਜਾ ਗੱਡੀ ਨੇ ਹੁਸ਼ਿਆਰਪੁਰ ਤੋਂ ਆ ਰਹੀ ਕਾਰ ਨਾਲ ਟੱਕਰ ਮਾਰ ਦਿੱਤੀ। 

ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ

ਇਸ ਤੋਂ ਬਾਅਦ ਬਰੀਜਾ ਗੱਡੀ ਮੋਟਰਸਾਈਕਲ ਸਵਾਰ ਨਾਲ ਟਕਰਾਈ, ਜਿਸ ਕਰਕੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਸ਼ਮਦੀਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰੀਜਾ ਗੱਡੀ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।  ਹਾਦਸੇ ਤੋਂ ਬਾਅਦ ਬਰੀਜਾ ਗੱਡੀ ਵਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਹੁਸ਼ਿਆਰਪੁਰ ਤੋਂ ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ

ਗੁੱਸੇ ਵਿੱਚ ਆਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਸਾਰਾ ਮਾਮਲਾ ਸੁਲਝਾਇਆ। ਐੱਸ. ਐੱਚ. ਓ. ਚੱਬੇਵਾਲ (SHO Chabewal) ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਡਾ ਜੱਟਪੁਰ ਦੇ ਵਿੱਚ ਕੋਈ ਹਾਦਸਾ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਬਰੀਜਾ ਗੱਡੀ ਦਾ ਡਰਾਈਵਰ ਜੋ ਮੌਕੇ ਤੋਂ ਫਰਾਰ ਹੋ ਗਿਆ ਸੀ, ਉਸ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਰੱਖਵਾ ਦਿੱਤੀ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget