ਪੜਚੋਲ ਕਰੋ
ਜਲੰਧਰ 'ਚ ਭਿਆਨਕ ਹਾਦਸਾ ਪੰਜ ਮੌਤਾਂ
ਇੱਥੇ ਭਿਆਨਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸਾ ਇਨੋਵਾ ਤੇ ਆਲਟੋ ਕਾਰ ਦੀ ਟੱਕਰ ਹੋਣ ਨਾਲ ਵਾਪਰਿਆ। ਇਸ ਹਾਦਸੇ ਵਿੱਚ ਅਲਟੋ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ।

ਜਲੰਧਰ: ਇੱਥੇ ਭਿਆਨਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸਾ ਇਨੋਵਾ ਤੇ ਆਲਟੋ ਕਾਰ ਦੀ ਟੱਕਰ ਹੋਣ ਨਾਲ ਵਾਪਰਿਆ। ਇਸ ਹਾਦਸੇ ਵਿੱਚ ਅਲਟੋ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ ਕਰੀਬ ਅੱਠ ਵਜੇ ਜਲੰਧਰ-ਪਠਾਨਕੋਟ ਰੋਡ 'ਤੇ ਪਿੰਡ ਪਚਰੰਗਾ ਕੋਲ ਹੋਇਆ।

Before You Go
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਟ੍ਰੈਂਡਿੰਗ ਟੌਪਿਕ






















